Tag: sidhu moosewala

Sidhu Moosewala: ਨਵਜੋਤ ਸਿੱਧੂ ਨੇ ਮੂਸੇਵਾਲਾ ਦੇ ਪਰਿਵਾਰ ਨਾਲ ਕੀਤੀ ਮੁਲਾਕਾਤ

Navjot Sidhu at Moosa Village: ਪੰਜਾਬ ਕਾਂਗਰਸ ਦੇ ਆਗੂ ਨਵਜੋਤ ਸਿੰਘ ਸਿੱਧੂ 01 ਅਪ੍ਰੈਲ ਨੂੰ ਪਟਿਆਲਾ ਜੇਲ੍ਹ ਚੋਂ ਰਿਹਾਅ ਹੋਏ। ਇਸ ਦੇ ਨਾਲ ਹੀ ਉਨ੍ਹਾਂ ਨੇ ਹੁਣ 03 ਅਪ੍ਰੈਲ ਨੂੰ ...

Sidhu Moosewala ਦੇ ਗਾਣੇ ਦਾ ਇੰਤਜ਼ਾਰ ਜਲਦ ਹੋਵੇਗਾ ਖ਼ਤਮ, ਇਸ ਦਿਨ ਰਿਲੀਜ਼ ਕੀਤਾ ਜਾਵੇਗਾ ਅਗਲਾ ਗਾਣਾ

Sidhu Moosewala New Song Release: ਮਰਹੂਮ ਪੰਜਾਬੀ ਸਿੰਗਰ ਸਿੱਧੂ ਮੂਸੇਵਾਲਾ ਦੇ ਫੈਨਸ ਹਮੇਸ਼ਾਂ ਹੀ ਕਲਾਕਾਰ ਦੀ ਆਵਾਜ਼ ਤੇ ਉਸ ਦੇ ਗਾਣੇ ਸੁਣਨ ਦਾ ਬੇਸਬਰੀ ਨਾਲ ਇੰਤਜ਼ਾਰ ਕਰਦੇ ਰਹਿੰਦੇ ਹਨ। ਹੁਣ ...

Sidhu Moosewala: ਮੂਸੇਵਾਲਾ ਦੇ ਪਿੰਡ ਮੂਸਾ ਪਹੁੰਚੇ ਨਵਜੋਤ ਸਿੱਧੂ ਨੇ ਪਰਿਵਾਰ ਨਾਲ ਕੀਤੀ ਮੁਲਾਕਾਤ, ਸਰਕਾਰ ‘ਤੇ ਜੰਮ ਕੇ ਸਾਧੇ ਨਿਸ਼ਾਨੇ

Navjot Sidhu at Moosa Village: ਪੰਜਾਬ ਕਾਂਗਰਸ ਦੇ ਆਗੂ ਨਵਜੋਤ ਸਿੰਘ ਸਿੱਧੂ 01 ਅਪ੍ਰੈਲ ਨੂੰ ਪਟਿਆਲਾ ਜੇਲ੍ਹ ਚੋਂ ਰਿਹਾਅ ਹੋਏ। ਇਸ ਦੇ ਨਾਲ ਹੀ ਉਨ੍ਹਾਂ ਨੇ ਹੁਣ 03 ਅਪ੍ਰੈਲ ਨੂੰ ...

Balkaur Sidhu: ਮੂਸੇਵਾਲਾ ਦੇ ਪਿਤਾ ਬਲਕੌਰ ਸਿੱਧੂ ਦਾ ਵੱਡਾ ਐਲਾਨ, ਪੰਜਾਬ ਸਰਕਾਰ ਖਿਲਾਫ ਜ਼ਿਮਨੀ ਚੋਣਾਂ ‘ਚ ਕਰਨਗੇ ਪ੍ਰਚਾਰ

Balkaur Sidhu campaign against Punjab Government: ਮਰਹੂਮ ਪੰਜਾਬੀ ਸਿੰਗਰ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਕਿਹਾ ਕਿ ਉਹ ਜਲੰਧਰ ਜਿਮਨੀ ਚੋਣਾਂ 'ਚ ਪੰਜਾਬ ਸਰਕਾਰ ਖ਼ਿਲਾਫ਼ ਪ੍ਰਚਾਰ ਕਰਨਗੇ। ਐਤਵਾਰ ਨੂੰ ਲੋਕਾਂ ...

Navjot Sidhu: ਸੋਮਵਾਰ ਸਿੱਧੂ ਮੂਸੇਵਾਲਾ ਦੇ ਘਰ ਜਾਣਗੇ ਨਵਜੋਤ ਸਿੱਧੂ, ਮਾਤਾ-ਪਿਤਾ ਨਾਲ ਕਰਨਗੇ ਦੁੱਖ ਸਾਂਝਾ

Navjot Sidhu and sidhu moosewala: 1988 'ਚ ਰੋਡ ਰੇਜ ਮਾਮਲੇ 'ਚ ਇਕ ਸਾਲ ਦੀ ਸਜ਼ਾ ਕੱਟ ਕੇ ਬਾਹਰ ਆਏ ਨਵਜੋਤ ਸਿੰਘ ਸਿੱਧੂ ਹੁਣ ਸੋਮਵਾਰ ਨੂੰ ਸਿੱਧੂ ਮੂਸੇਵਾਲਾ ਦੀ ਹਵੇਲੀ ਪਿੰਡ ...

ਸਿੱਧੂ ਮੂਸੇਵਾਲਾ ਜਿਹਾ ਹੋਵੇਗਾ ਅੰਜਾਮ, ਸ਼ਿਵ ਸੇਨਾ ਦੇ ਨੇਤਾ ਨੂੰ ਲਾਰੇਂਸ ਬਿਸ਼ਨੋਈ ਗੈਂਗ ਨੇ ਦਿੱਤੀ ਧਮਕੀ

Lawrence Bishnoi Gang threats Sanjay Raut: ਮਹਾਰਾਸ਼ਟਰ 'ਚ ਸ਼ਿਵ ਸੈਨਾ (ਊਧਵ ਠਾਕਰੇ ਧੜੇ) ਦੇ ਆਗੂ ਤੇ ਰਾਜ ਸਭਾ ਮੈਂਬਰ ਸੰਜੇ ਰਾਉਤ ਨੂੰ ਜਾਨ-ਮਾਲ ਦੀ ਧਮਕੀ ਮਿਲੀ ਹੈ। ਰਾਉਤ ਨੇ ਕਿਹਾ ...

Sidhu Moose Wala: ਸਿੱਧੂ ਮੂਸੇਵਾਲਾ ਦੇ ਕਈ ਗਾਣੇ ਇੰਸਟਾਗ੍ਰਾਮ ਤੋਂ ਹੋਏ ਡਿਲੀਟ?

Sidhu Moose Wala Songs Removed From Instagram: ਸਿੱਧੂ ਮੂਸੇਵਾਲਾ ਦੀ ਮੌਤ ਨੂੰ ਇੱਕ ਸਾਲ ਹੋਣ ਵਾਲਾ ਹੈ। 19 ਮਾਰਚ ਨੂੰ ਉਸ ਦੀ ਪਹਿਲੀ ਬਰਸੀ ਮਨਾਈ ਗਈ ਸੀ। ਇਸ ਦੌਰਾਨ ਭਾਰੀ ...

Page 13 of 49 1 12 13 14 49