Tag: sidhu moosewala

Sidhu moosewala : ਹੁਸ਼ਿਆਰਪੁਰ ਪੁਲਿਸ ਨੂੰ ਮਿਲਿਆ ਬਿਸ਼ਨੋਈ ਦਾ ਟਰਾਂਜ਼ਿਟ ਰਿਮਾਂਡ

ਲਾਰੈਂਸ ਬਿਸ਼ਨੋਈ ਨੂੰ ਅੱਜ ਅੰਮ੍ਰਿਤਸਰ ਅਦਾਲਤ 'ਚ ਪੇਸ਼ ਕੀਤਾ ਗਿਆ।ਜਿੱਥੇ ਹੁਸ਼ਿਆਰਪੁਰ ਪੁਲਿਸ ਨੂੰ ਬਿਸ਼ਨੋਈ ਦਾ ਟਰਾਂਜ਼ਿਟ ਰਿਮਾਂਡ ਮਿਲਿਆ ਹੈ।ਐੱਨਆਰਆਈ 'ਤੇ ਫਾਇਰਿੰਗ ਦੇ ਮਾਮਲੇ 'ਚ ਹੁਸ਼ਿਆਰਪੁਰ ਅਦਾਲਤ 'ਚ ਪੇਸ਼ ਕੀਤਾ ਜਾਵੇਗਾ। ...

lawrence bishnoi punjab

ਲਾਰੈਂਸ ਬਿਸ਼ਨੋਈ ਦੀ ਅੰਮ੍ਰਿਤਸਰ ‘ਚ ਹੋਵੇਗੀ ਪੇਸ਼ੀ, ਪੁਲਿਸ ਰਿਮਾਂਡ ਲੈਣ ਦੀ ਹੋਵੇਗੀ ਕੋਸ਼ਿਸ਼

ਸਿੱਧੂ ਮੂਸੇਵਾਲਾ ਕਤਲ ਕਾਂਡ ਦੇ ਮੁਲਜ਼ਮ ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਅੱਜ ਮੁੜ ਅੰਮ੍ਰਿਤਸਰ ਅਦਾਲਤ ਵਿੱਚ ਪੇਸ਼ ਕੀਤਾ ਜਾਣਾ ਹੈ। ਇਸ ਦੇ ਲਈ ਐਤਵਾਰ ਰਾਤ ਲਾਰੈਂਸ ਨੂੰ ਮੁਹਾਲੀ ਜ਼ਿਲ੍ਹੇ ਦੇ ਖਰੜ ...

ਵੱਡੀ ਖ਼ਬਰ: ਸਿੱਧੂ ਮੂਸੇਵਾਲਾ ਕਤਲ ਕਾਂਡ ’ਚ ਸ਼ਾਮਲ ਸਾਬਕਾ ਅਕਾਲੀ ਮੰਤਰੀ ਦਾ ਭਤੀਜਾ ਸੰਦੀਪ ਕਾਹਲੋਂ ਗ੍ਰਿਫ਼ਤਾਰ (ਵੀਡੀਓ)

ਸਿੱਧੂ ਮੂਸੇਵਾਲਾ ਕਤਲ ਤੋਂ ਬਾਅਦ ਪੰਜਾਬ ਤੇ ਦਿੱਲੀ ਪੁਲਿਸ ਵੱਲੋਂ ਲਗਾਤਾਰ ਗ੍ਰਿਫਤਾਰੀਆਂ ਕੀਤੀਆਂ ਜਾ ਰਹੀਆਂ ਹਨ ਤੇ ਹੁਣ ਪੰਜਾਬ ਪੁਲਿਸ ਨੇ ਫਰਾਰ ਚੱਲ ਰਹੇ ਸਾਬਕਾ ਅਕਾਲੀ ਮੰਤਰੀ ਦੇ ਭਤੀਜੇ ਸੰਦੀਪ ...

SYL ਦਾ ਵਿਰੋਧ ਕਰਨ ਵਾਲੇ ਭਾਈ ਬਲਵਿੰਦਰ ਸਿੰਘ ਜਟਾਣਾ ਦੀ ਤਸਵੀਰ ਕੇਂਦਰੀ ਸਿੱਖ ਅਜਾਇਬ ਘਰ ‘ਚ ਲੱਗੇਗੀ : SGPC

ਸ੍ਰੀ ਗੁਰੂ ਗ੍ਰੰਥ ਸਾਹਿਬ ਦੇ 220 ਪਾਵਨ ਸਰੂਪ ਆਸਟ੍ਰੇਲੀਆ ਭੇਜੇਗੀ ਸ਼੍ਰੋਮਣੀ ਕਮੇਟੀ-ਐਡਵੋਕੇਟ ਧਾਮੀ ਰਮਿੰਦਰ ਸਿੰਘ   ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਪੰਜਾਬ ਦੇ ਪਾਣੀਆਂ ਦੀ ਰਖਵਾਲੀ ਲਈ ਐਸਵਾਈਐਲ ਦਾ ਵਿਰੋਧ ਕਰਨ ...

ਦਿੱਲੀ ਪੁਲਿਸ ਦਾ ਦਾਅਵਾ : AK 47 ਦੀ ਪਹਿਲੀ ਗੋਲੀ ਨਾਲ ਹੀ ਸਿੱਧੂ ਮੂਸੇਵਾਲਾ ਦੀ ਹੋ ਗਈ ਸੀ ਮੌਤ

ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੀ AK47 ਦੀ ਪਹਿਲੀ ਗੋਲੀ ਨਾਲ ਮੌਤ ਹੋ ਗਈ ਸੀ। ਫਿਰ ਉਹ ਥਾਰ ਦੀ ਸੀਟ 'ਤੇ ਘੁੰਮ ਗਿਆ। ਇਸ ਤੋਂ ਬਾਅਦ ਵੀ ਸ਼ਾਰਪ ਸ਼ੂਟਰ ਗੋਲੀਆਂ ਚਲਾਉਂਦੇ ...

ਰੌਂਦਾ ਨਾਲ ਮੂਸੇਵਾਲਾ ਦਾ ਨਾਂ ਲਿਖਣ ਵਾਲੇ ਸ਼ੂਟਰ ਦੀ ਗ੍ਰਿਫਤਾਰੀ ਤੋਂ ਬਾਅਦ ਹੋਣਗੇ ਖ਼ੁਲਾਸੇ ! ਪ੍ਰਿਆਵਰਤ ਫੌਜੀ ਤੇ ਕਸ਼ਿਸ਼ ਨੂੰ ਅੱਜ ਲਿਆਂਦਾ ਜਾਵੇਗਾ ਮਾਨਸਾ ਕੋਰਟ

ਪੰਜਾਬੀ ਗਾਇਕ ਸਿੱਧੂ ਮੂਸੇਵਾਲਾ, ਕਸ਼ਿਸ਼ ਉਰਫ਼ ਕੁਲਦੀਪ ਅਤੇ ਕੇਸ਼ਵ ਨੂੰ ਉਨ੍ਹਾਂ ਸਮੇਤ ਕਤਲ ਕਰਨ ਵਾਲੇ ਸ਼ਾਰਪ ਸ਼ੂਟਰ ਪ੍ਰਿਆਵਰਤ ਫ਼ੌਜੀ ਨੂੰ ਪੁਲਿਸ ਤੜਕੇ ਮਾਨਸਾ ਲੈ ਆਈ ਹੈ। ਪੁਲੀਸ ਦੀਆਂ ਟੀਮਾਂ ਸਖ਼ਤ ...

Viral Video: ਮੂਸੇਵਾਲਾ ਨੂੰ ਮਾਰਨ ਮਗਰੋਂ ਕਾਤਲਾਂ ਨੇ ਇੰਝ ਮਨਾਇਆ ਸੀ ਜਸ਼ਨ (ਵੀਡੀਓ)

29 ਮਈ ਦਿਨ ਐਤਵਾਰ ਨੂੰ ਕੌਣ ਭੁਲਾ ਸਕਦਾ ਹੈ ਜਿਸ ਦਿਨ ਪੰਜਾਬ ਦੇ ਮਸ਼ਹੂਰ ਸਿੰਗਰ ਸਿੱਧੂ ਮੂਸੇਵਾਲਾ ਦਾ ਬੇਰਹਮੀ ਨਾਲ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ। ਹਾਲਾਂਕਿ ਇਸ ਦਿਨ ...

ਸਿੱਧੂ ਮੂਸੇਵਾਲਾ ਕਤਲ ਮਾਮਲੇ ‘ਚ ਤੀਜਾ ਸ਼ਾਰਪ ਸ਼ੂਟਰ ਗ੍ਰਿਫ਼ਤਾਰ, ਅੰਕਿਤ ਸੇਰਸਾ ਨੇ ਸਭ ਤੋਂ ਨੇੜੇ ਜਾ ਕੇ ਮਾਰੀਆਂ ਸੀ ਗੋਲੀਆਂ, ਦਿੱਲੀ ਪੁਲਿਸ ਦਾ ਖੁਲਾਸਾ

ਗਾਇਕ ਸਿੱਧੂ ਮੂਸੇਵਾਲਾ ਦੀ ਹੱਤਿਆ ਕਰਨ ਵਾਲੇ ਤੀਜੇ ਸ਼ਾਰਪ ਸ਼ੂਟਰ ਅੰਕਿਤ ਸੇਰਸਾ ਨੂੰ ਦਿੱਲੀ ਪੁਲਿਸ ਨੇ ਗ੍ਰਿਫਤਾਰ ਕਰ ਲਿਆ ਹੈ। ਉਹ ਹਰਿਆਣਾ ਦਾ ਰਹਿਣ ਵਾਲਾ ਹੈ। ਦਿੱਲੀ ਪੁਲਿਸ ਦੇ ਸਪੈਸ਼ਲ ...

Page 30 of 48 1 29 30 31 48