ਸਿੱਧੂ ਮੂਸੇਵਾਲਾ ਦੇ ਮੈਨੇਜਰ ਸ਼ਗਨਪ੍ਰੀਤ ਨੇ ਕੀਤਾ ਹਾਈਕੋਰਟ ਦਾ ਰੁਖ਼, ਦੱਸਿਆ ਜਾਨ ਦਾ ਖ਼ਤਰਾ
ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੀ ਕਰੀਬੀ ਸ਼ਗਨਪ੍ਰੀਤ ਪੰਜਾਬ ਅਤੇ ਹਰਿਆਣਾ ਹਾਈਕੋਰਟ ਪਹੁੰਚ ਗਈ ਹੈ। ਖੁਦ ਨੂੰ ਮੂਸੇਵਾਲਾ ਦਾ ਮੈਨੇਜਰ ਦੱਸਦਿਆਂ ਸ਼ਗਨਪ੍ਰੀਤ ਨੇ ਹਾਈ ਕੋਰਟ ਵਿੱਚ ਦੋ ਪਟੀਸ਼ਨਾਂ ਦਾਇਰ ਕੀਤੀਆਂ ਹਨ। ...