Tag: sidhu moosewala

lawrence bishnoi punjab

ਲਾਰੈਂਸ ਬਿਸ਼ਨੋਈ ਦਾ 7 ਦਿਨਾਂ ਦਾ ਪੰਜਾਬ ਪੁਲਿਸ ਨੂੰ ਮਿਲਿਆ ਰਿਮਾਂਡ,ਭਾਰੀ ਸੁਰੱਖਿਆ ਤਹਿਤ ਲਾਰੈਂਸ ਨੂੰ ਲਿਆਂਦਾ ਗਿਆ ਮਾਨਸਾ

ਮਾਨਸਾ ਦੀ ਅਦਾਲਤ ਨੇ ਤਿਹਾੜ ਜੇਲ੍ਹ ਤੋਂ ਪੰਜਾਬ ਲਿਆਂਦੇ ਗੈਂਗਸਟਰ ਲਾਰੈਂਸ ਦਾ 7 ਦਿਨ ਦਾ ਪੁਲਿਸ ਰਿਮਾਂਡ ਦਿੱਤਾ ਹੈ। ਹੁਣ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਦੇ ਮਾਮਲੇ ਵਿੱਚ ਲਾਰੈਂਸ ...

ਪਟਿਆਲਾ ਹਾਊਸ ਕੋਰਟ ਪਹੁੰਚੀ ਪੰਜਾਬ ਪੁਲਿਸ, ਭਾਰੀ SECURITY ‘ਚ ਲਾਰੈਂਸ ਨੂੰ ਲਿਆਂਦਾ ਗਿਆ ਕੋਰਟ

ਤਿਹਾੜ ਜੇਲ 'ਚ ਬੰਦ ਗੈਂਗਸਟਰ ਲਾਰੈਂਸ ਦੇ ਪ੍ਰੋਡਕਸ਼ਨ ਵਾਰੰਟ 'ਤੇ ਪਟਿਆਲਾ ਹਾਊਸ ਕੋਰਟ 'ਚ ਜ਼ੋਰਦਾਰ ਬਹਿਸ ਚੱਲ ਰਹੀ ਹੈ। ਪੰਜਾਬ ਪੁਲਿਸ ਨੇ ਮੂਸੇਵਾਲਾ ਕਤਲ ਕੇਸ ਵਿੱਚ ਲਾਰੈਂਸ ਦੇ ਪ੍ਰੋਡਕਸ਼ਨ ਵਾਰੰਟ ...

ਮੂਸੇਵਾਲਾ ਖ਼ੁਦ ਬੁਰੀ ਤਰ੍ਹਾਂ ਹਾਰਿਆ ਸੀ, ਉਸਦੇ ਨਾਮ ‘ਤੇ ਕਾਂਗਰਸ ਕੀ ਕਰ ਲਵੇਗੀ ‘ਆਪ’ ਵਿਧਾਇਕ ਦਾ ਕਾਂਗਰਸ ‘ਤੇ ਤਿੱਖਾ ਹਮਲਾ

ਪੰਜਾਬ ਦੀ ਸੰਗਰੂਰ ਲੋਕ ਸਭਾ ਸੀਟ ਦੀ ਜ਼ਿਮਨੀ ਚੋਣ 'ਚ ਆਮ ਆਦਮੀ ਪਾਰਟੀ ਦੇ ਵਿਧਾਇਕ ਦਾ 'ਆਤਮਵਿਸ਼ਵਾਸ' ਕਾਫੀ ਚਰਚਾ 'ਚ ਹੈ। ਅਟਾਰੀ ਤੋਂ 'ਆਪ' ਵਿਧਾਇਕ ਜਸਵਿੰਦਰ ਸਿੰਘ ਨੇ ਕਿਹਾ ਕਿ ...

ਲਾਰੈਂਸ ਬਿਸ਼ਨੋਈ ਨੂੰ ਪੰਜਾਬ ਲਿਆਉਣ ਦੀ ਤਿਆਰੀ, ਸਿੱਧੂ ਮੂਸੇਵਾਲਾ ਕਤਲ ਮਾਮਲੇ ‘ਚ ਹੋਵੇਗੀ ਪੁੱਛਗਿੱਛ

ਅੱਜ ਲਾਰੈਂਸ ਬਿਸ਼ਨੋਈ ਨੂੰ ਪਟਿਆਲਾ ਹਾਊਸ ਕੋਰਟ 'ਚ ਪੇਸ਼ ਕੀਤਾ ਜਾਵੇਗਾ। 4 ਦਿਨ ਦੀ ਰਿਮਾਂਡ ਖ਼ਤਮ ਹੋ ਰਹੀ ਹੈ।ਪੰਜਾਬ ਪੁਲਿਸ ਵੀ ਲਾਰੈਂਸ ਤੋਂ ਪੁੱਛਗਿੱਛ ਲਈ ਰਿਮਾਂਡ ਮੰਗ ਸਕਦੀ ਹੈ। ਲਾਰੈਂਸ ...

ਮਰਹੂਮ ਸਿੱਧੂ ਮੂਸੇਵਾਲਾ ਦੇ ਪਰਿਵਾਰ ਦੀ ਅਪੀਲ ਕਿਹਾ-‘ ਕੋਈ ਵੀ ਵਿਅਕਤੀ ਵਿਸ਼ੇਸ ਆਪਣੇ ਰਾਜਨੀਤਿਕ ਜਾਂ ਕਿਸੇ ਵੀ ਕੰਮ ਲਈ ਸਿੱਧੂ ਮੂਸੇਵਾਲਾ ਦਾ ਨਾਮ ਨਾ ਵਰਤੇ…

ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਪਰਿਵਾਰ ਨੇ ਪੰਜਾਬ ਕਾਂਗਰਸ ਨੂੰ ਝਟਕਾ ਦਿੱਤਾ ਹੈ। ਮੂਸੇਵਾਲਾ ਦੇ ਪਰਿਵਾਰ ਨੇ ਸਿਆਸਤ ਲਈ ਮੂਸੇਵਾਲਾ ਦੇ ਨਾਂ ਦੀ ਵਰਤੋਂ ਨਾ ਕਰਨ ਦੀ ਅਪੀਲ ਕੀਤੀ ਹੈ। ...

ਮੂਸੇਵਾਲਾ ਕਤਲ ਨਾਲ ਜੁੜੀ ਵੱਡੀ ਖ਼ਬਰ,ਪੁਲਿਸ ਦੇ ਅੜਿੱਕੇ ਚੜ੍ਹਿਆ ਖ਼ਤਰਨਾਕ ਸ਼ਾਰਪ ਸ਼ੂਟਰ

ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲ ਕੇਸ ਵਿੱਚ ਮਹਾਰਾਸ਼ਟਰ ਦੇ ਪੁਣੇ ਤੋਂ ਸ਼ਾਰਪ ਸ਼ੂਟਰ ਸੰਤੋਸ਼ ਜਾਧਵ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਉਸ ਨੂੰ ਸਾਥੀ ਨਵਨਾਥ ਸੂਰਿਆਵੰਸ਼ੀ ਸਮੇਤ ਗੁਜਰਾਤ ਦੇ ਕੱਛ ...

ਮੂਸਾ ਪਿੰਡ ਪਹੁੰਚੇ ਭਾਈ ਤਰਸੇਮ ਸਿੰਘ ਮੋਰਾਂਵਾਲੀ, ਪਰਿਵਾਰ ਨਾਲ ਵੰਡਾਇਆ ਦੁੱਖ, ਕਿਹਾ- ਸਿੱਧੂ…

ਪੰਜਾਬੀ ਸਿੰਗਰ ਤੇ ਕਾਂਗਰਸੀ ਆਗੂ ਸਿੱਧੂ ਮੂਸੇਵਾਲਾ ਦੀ ਹੱਤਿਆ ਨੇ ਪੰਜਾਬ ਦੇ ਨਾਲ-ਨਾਲ ਗੋਰਿਆਂ-ਕਾਲਿਆਂ ਦਾ ਵੀ ਦਿਲ ਝੰਜੋੜ ਕੇ ਰੱਖ ਦਿੱਤਾ ਹੈ ਪਰ ਸਿੱਧੂ ਦੇ ਮਾਪਿਆਂ ਦਾ ਦੁੱਖ ਬਹੁਤ ਵੱਡਾ ...

ਸਿੱਧੂ ਮੂਸੇਵਾਲਾ ਦੇ ਜਨਮਦਿਨ ‘ਤੇ ਟੁੱਟਿਆ ਕਲਾਕਾਰਾਂ ਦਾ ਦਿਲ, ਗੁਰਦਾਸ ਮਾਨ ਤੋਂ ਲੈ ਕੇ ਦਿਲਜੀਤ ਦੋਸਾਂਝ ਨੇ ਇੰਝ ਕੀਤਾ ਯਾਦ

ਸਿੱਧੂ ਮੂਸੇਵਾਲਾ ਹੁਣ ਸਾਡੇ ਵਿਚਾਲੇ ਨਹੀਂ ਹੈ। 29 ਮਈ ਨੂੰ ਸਿੱਧੂ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। ਸ਼ਨੀਵਾਰ 11 ਜੂਨ ਨੂੰ ਸਿੱਧੂ ਦਾ ਜਨਮਦਿਨ ਸੀ। ਸਿੱਧੂ ਦੇ ...

Page 36 of 48 1 35 36 37 48