Tag: sidhu moosewala

ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦਾ ਕੈਨੇਡਾ ’ਚ ਬਣੇਗਾ ਵੱਡਾ ਚਿੱਤਰ

ਬਰੈਂਪਟਨ ਸਿਟੀ ਕੌਂਸਲ ਨੇ ਇਕ ਸਰਬਸੰਮਤੀ ਮਤਾ ਪਾਸ ਕੀਤਾ ਹੈ, ਜਿਸ ’ਚ ਉਨ੍ਹਾਂ ਨੇ ਸਵਰਗੀ ਪੰਜਾਬੀ ਗਾਇਕ ਸਿੱਧੂ ਮੂਸੇ ਵਾਲਾ ਦਾ ਵੱਡਾ ਕੰਧ ’ਤੇ ਚਿੱਤਰ ਬਣਾਉਣ ਦਾ ਫ਼ੈਸਲਾ ਕੀਤਾ ਹੈ। ...

ਸਿੱਧੂ ਮੂਸੇਵਾਲਾ ਕਤਲ ਮਾਮਲੇ ‘ਚ ਪੁਲਿਸ ਨੇ ਸ਼ੂਟਰ ਹਰਕਮਲ ਰਾਣੂ ਨੂੰ ਲਿਆ ਹਿਰਾਸਤ ‘ਚ

ਸਿੱਧੂ ਮੂਸੇਵਾਲਾ ਕਤਲ ਕੇਸ ਵਿੱਚ ਪੁਲਿਸ ਨੇ ਇੱਕ ਹੋਰ ਸ਼ਾਰਪ ਸ਼ੂਟਰ ਹਰਕਮਲ ਰਾਣੂ ਨੂੰ ਹਿਰਾਸਤ ਵਿੱਚ ਲਿਆ ਹੈ । ਹਾਲਾਂਕਿ ਪੁਲਿਸ ਨੇ ਅਜੇ ਤੱਕ ਇਸ ਗੱਲ ਦੀ ਪੁਸ਼ਟੀ ਨਹੀਂ ਕੀਤੀ ...

ਸਿਰਫ਼ 15 ਹਜ਼ਾਰ ਰੁਪਏ ਲੈ ਕੇ ਸੰਦੀਪ ਕੇਕੜਾ ਨੇ ਕੀਤੀ ਸੀ ਸਿੱਧੂ ਮੂਸੇਵਾਲਾ ਦੀ ਰੇਕੀ

ਸਿੱਧੂ ਮੂਸੇਵਾਲਾ ਦੇ ਕਤਲ ਤੋਂ ਪਹਿਲਾਂ ਕਰਵਾਈ ਰੇਕੀ ਲਈ ਦੋਸ਼ੀ ਸੰਦੀਪ ਕੇਕੜਾ ਨੇ ਸਿਰਫ 15 ਹਜ਼ਾਰ ਰੁਪਏ ਲਏ ਸਨ। ਪੁਲਿਸ ਦੀ ਪੁੱਛਗਿੱਛ ਵਿੱਚ ਸਾਹਮਣੇ ਆਇਆ ਹੈ ਕਿ ਸਿਰਸਾ ਜ਼ਿਲ੍ਹੇ ਦੇ ...

ਸਿੱਧੂ ਮੂਸੇਵਾਲਾ ਦੇ 20 ਸਾਲਾ ਫੈਨ ਨੇ ਚੁੱਕਿਆ ਖੌਫ਼ਨਾਕ ਕਦਮ, ਮੂਸੇਵਾਲਾ ਦੀ ਮੌਤ ਦਾ ਲੱਗਾ ਡੂੰਘਾ ਸਦਮਾ

ਮਸ਼ਹੂਰ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ 20 ਸਾਲਾ ਫੈਨ ਵਲੋਂ ਆਪਣੀ ਜੀਵਨਲੀਲਾ ਸਮਾਪਤ ਕਰ ਲੈਣ ਦਾ ਮਾਮਲਾ ਸਾਹਮਣੇ ਆਇਆ। ਦੱਸਿਆ ਜਾ ਰਿਹਾ ਹੈ ਕਿ ਮ੍ਰਿਤਕ ਨੌਜਵਾਨ ਮੂਸੇਵਾਲਾ ਦੇ ਭੋਗ ਦੀ ...

ਮੂਸੇਵਾਲਾ ਕਤਲਕਾਂਡ : ਇੰਟਰਪੋਲ ਨੇ ਗੈਂਗਸਟਰ ਗੋਲਡੀ ਬਰਾੜ ਖਿਲਾਫ਼ ਰੈੱਡ ਕਾਰਨਰ ਨੋਟਿਸ ਕੀਤਾ ਜਾਰੀ

ਸਿੱਧੂ ਮੂਸੇਵਾਲਾ ਕਤਲ ਮਾਮਲੇ 'ਚ ਇੰਟਰਪੋਲ ਸਰਗਰਮ ਦਿਖਾਈ ਦੇ ਰਹੀ ਹੈ। ਇੰਟਰਪੋਲ ਵੱਲੋਂ ਗੈਂਗਸਟਰ ਗੋਲਡੀ ਬਰਾੜ ਖਿਲਾਫ਼ ਰੈੱਡ ਕਾਰਨਰ ਨੋਟਿਸ ਜਾਰੀ ਕਰ ਦਿੱਤਾ ਗਿਆ। ਇਸ ਦੇ ਨਾਲ ਹੀ ਹਰਿੰਦਰ ਰਿੰਦਾ ...

ਜਾਣੋ ਕੌਣ ਸੀ ਡਿੰਪੀ ਚੰਦਭਾਨ, ਜਿਸਦਾ ਜ਼ਿਕਰ ਸਿੱਧੂ ਮੂਸੇਵਾਲਾ ਵਾਲੇ ਦੇ ਗੀਤਾਂ ‘ਚ ਵੀ ਹੁੰਦਾ ਸੀ…

ਪ੍ਰਭਜਿੰਦਰ ਸਿੰਘ ਬਰਾੜ ਉਰਫ਼ "ਡਿੰਪੀ ਚੰਦਭਾਨ" ਜ਼ਿਲ੍ਹਾ ਫਰੀਦਕੋਟ ਦੇ ਪਿੰਡ ਚੰਦਭਾਨ (ਜੈਤੋ ਮੰਡੀ) ‘ਚ ਤਕੜੇ ਜਿੰਮੀਦਾਰ ਬਰਾੜਾਂ ਦੇ ਘਰ ਜੰਮਿਆ ਸੀ। ਜੱਦੀ-ਪੁਸ਼ਤੀ ਜ਼ਮੀਨ ਦਾ ਇਕਲੌਤਾ ਵਾਰਸ ਸੀ। ਜਾਣਕਾਰੀ ਅਨੁਸਾਰ ਓਹ ...

ਲਾਰੈਂਸ ਨੇ ਮੂਸੇਵਾਲਾ ਨੂੰ ਮਾਰਨ ਦੀ ਖਾਧੀ ਸੀ ਸਹੁੰ, ਤਿਹਾੜ ਜੇਲ੍ਹ ‘ਚ ਕਿਹਾ ਸੀ ਸਿੱਧੂ ਮੂਸੇਵਾਲਾ ਨੂੰ ਨਹੀਂ ਛੱਡਾਂਗਾ

ਗੈਂਗਸਟਰ ਲਾਰੈਂਸ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਦਾ ਮਾਸਟਰਮਾਈਂਡ ਹੈ। ਉਸ ਨੇ ਤਿਹਾੜ ਜੇਲ੍ਹ ਵਿੱਚ ਬੈਠ ਕੇ ਸਾਜ਼ਿਸ਼ ਰਚੀ। ਫਿਰ ਕੈਨੇਡਾ ਬੈਠੇ ਗੈਂਗਸਟਰ ਗੋਲਡੀ ਬਰਾੜ ਅਤੇ ਸਚਿਨ ਥਾਪਨ ਦੀ ...

ਗੋਲਡੀ ਬਰਾੜ ਤੋਂ ਬਾਅਦ ਹੁਣ ਪਾਕਿਸਤਾਨ ਬੈਠੇ ਇਸ ਗੈਂਗਸਟਰ ਦੀ ਗ੍ਰਿਫ਼ਤਾਰੀ ਦੀ ਤਿਆਰੀ, ਭੇਜਿਆ ਜਾਵੇਗਾ ਰੈੱਡ ਕਾਰਨਰ ਨੋਟਿਸ

ਗੈਂਗਸਟਰ ਬਣੇ ਅੱਤਵਾਦੀ ਹਰਵਿੰਦਰ ਰਿੰਦਾ ਖਿਲਾਫ ਰੈੱਡ ਕਾਰਨਰ ਨੋਟਿਸ ਜਾਰੀ ਕੀਤਾ ਜਾਵੇਗਾ। ਪੰਜਾਬ ਪੁਲਿਸ ਨੇ ਆਪਣੀ ਸਿਫਾਰਿਸ਼ ਕੇਂਦਰੀ ਜਾਂਚ ਬਿਊਰੋ (ਸੀ.ਬੀ.ਆਈ.) ਨੂੰ ਭੇਜ ਦਿੱਤੀ ਹੈ। ਰਿੰਦਾ ਇਸ ਸਮੇਂ ਪਾਕਿਸਤਾਨ ਵਿੱਚ ...

Page 37 of 48 1 36 37 38 48