Tag: sidhu moosewala

ਮੂਸਾ ਪਿੰਡ ਪਹੁੰਚੇ ਭਾਈ ਤਰਸੇਮ ਸਿੰਘ ਮੋਰਾਂਵਾਲੀ, ਪਰਿਵਾਰ ਨਾਲ ਵੰਡਾਇਆ ਦੁੱਖ, ਕਿਹਾ- ਸਿੱਧੂ…

ਪੰਜਾਬੀ ਸਿੰਗਰ ਤੇ ਕਾਂਗਰਸੀ ਆਗੂ ਸਿੱਧੂ ਮੂਸੇਵਾਲਾ ਦੀ ਹੱਤਿਆ ਨੇ ਪੰਜਾਬ ਦੇ ਨਾਲ-ਨਾਲ ਗੋਰਿਆਂ-ਕਾਲਿਆਂ ਦਾ ਵੀ ਦਿਲ ਝੰਜੋੜ ਕੇ ਰੱਖ ਦਿੱਤਾ ਹੈ ਪਰ ਸਿੱਧੂ ਦੇ ਮਾਪਿਆਂ ਦਾ ਦੁੱਖ ਬਹੁਤ ਵੱਡਾ ...

ਸਿੱਧੂ ਮੂਸੇਵਾਲਾ ਦੇ ਜਨਮਦਿਨ ‘ਤੇ ਟੁੱਟਿਆ ਕਲਾਕਾਰਾਂ ਦਾ ਦਿਲ, ਗੁਰਦਾਸ ਮਾਨ ਤੋਂ ਲੈ ਕੇ ਦਿਲਜੀਤ ਦੋਸਾਂਝ ਨੇ ਇੰਝ ਕੀਤਾ ਯਾਦ

ਸਿੱਧੂ ਮੂਸੇਵਾਲਾ ਹੁਣ ਸਾਡੇ ਵਿਚਾਲੇ ਨਹੀਂ ਹੈ। 29 ਮਈ ਨੂੰ ਸਿੱਧੂ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। ਸ਼ਨੀਵਾਰ 11 ਜੂਨ ਨੂੰ ਸਿੱਧੂ ਦਾ ਜਨਮਦਿਨ ਸੀ। ਸਿੱਧੂ ਦੇ ...

ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦਾ ਕੈਨੇਡਾ ’ਚ ਬਣੇਗਾ ਵੱਡਾ ਚਿੱਤਰ

ਬਰੈਂਪਟਨ ਸਿਟੀ ਕੌਂਸਲ ਨੇ ਇਕ ਸਰਬਸੰਮਤੀ ਮਤਾ ਪਾਸ ਕੀਤਾ ਹੈ, ਜਿਸ ’ਚ ਉਨ੍ਹਾਂ ਨੇ ਸਵਰਗੀ ਪੰਜਾਬੀ ਗਾਇਕ ਸਿੱਧੂ ਮੂਸੇ ਵਾਲਾ ਦਾ ਵੱਡਾ ਕੰਧ ’ਤੇ ਚਿੱਤਰ ਬਣਾਉਣ ਦਾ ਫ਼ੈਸਲਾ ਕੀਤਾ ਹੈ। ...

ਸਿੱਧੂ ਮੂਸੇਵਾਲਾ ਕਤਲ ਮਾਮਲੇ ‘ਚ ਪੁਲਿਸ ਨੇ ਸ਼ੂਟਰ ਹਰਕਮਲ ਰਾਣੂ ਨੂੰ ਲਿਆ ਹਿਰਾਸਤ ‘ਚ

ਸਿੱਧੂ ਮੂਸੇਵਾਲਾ ਕਤਲ ਕੇਸ ਵਿੱਚ ਪੁਲਿਸ ਨੇ ਇੱਕ ਹੋਰ ਸ਼ਾਰਪ ਸ਼ੂਟਰ ਹਰਕਮਲ ਰਾਣੂ ਨੂੰ ਹਿਰਾਸਤ ਵਿੱਚ ਲਿਆ ਹੈ । ਹਾਲਾਂਕਿ ਪੁਲਿਸ ਨੇ ਅਜੇ ਤੱਕ ਇਸ ਗੱਲ ਦੀ ਪੁਸ਼ਟੀ ਨਹੀਂ ਕੀਤੀ ...

ਸਿਰਫ਼ 15 ਹਜ਼ਾਰ ਰੁਪਏ ਲੈ ਕੇ ਸੰਦੀਪ ਕੇਕੜਾ ਨੇ ਕੀਤੀ ਸੀ ਸਿੱਧੂ ਮੂਸੇਵਾਲਾ ਦੀ ਰੇਕੀ

ਸਿੱਧੂ ਮੂਸੇਵਾਲਾ ਦੇ ਕਤਲ ਤੋਂ ਪਹਿਲਾਂ ਕਰਵਾਈ ਰੇਕੀ ਲਈ ਦੋਸ਼ੀ ਸੰਦੀਪ ਕੇਕੜਾ ਨੇ ਸਿਰਫ 15 ਹਜ਼ਾਰ ਰੁਪਏ ਲਏ ਸਨ। ਪੁਲਿਸ ਦੀ ਪੁੱਛਗਿੱਛ ਵਿੱਚ ਸਾਹਮਣੇ ਆਇਆ ਹੈ ਕਿ ਸਿਰਸਾ ਜ਼ਿਲ੍ਹੇ ਦੇ ...

ਸਿੱਧੂ ਮੂਸੇਵਾਲਾ ਦੇ 20 ਸਾਲਾ ਫੈਨ ਨੇ ਚੁੱਕਿਆ ਖੌਫ਼ਨਾਕ ਕਦਮ, ਮੂਸੇਵਾਲਾ ਦੀ ਮੌਤ ਦਾ ਲੱਗਾ ਡੂੰਘਾ ਸਦਮਾ

ਮਸ਼ਹੂਰ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ 20 ਸਾਲਾ ਫੈਨ ਵਲੋਂ ਆਪਣੀ ਜੀਵਨਲੀਲਾ ਸਮਾਪਤ ਕਰ ਲੈਣ ਦਾ ਮਾਮਲਾ ਸਾਹਮਣੇ ਆਇਆ। ਦੱਸਿਆ ਜਾ ਰਿਹਾ ਹੈ ਕਿ ਮ੍ਰਿਤਕ ਨੌਜਵਾਨ ਮੂਸੇਵਾਲਾ ਦੇ ਭੋਗ ਦੀ ...

ਮੂਸੇਵਾਲਾ ਕਤਲਕਾਂਡ : ਇੰਟਰਪੋਲ ਨੇ ਗੈਂਗਸਟਰ ਗੋਲਡੀ ਬਰਾੜ ਖਿਲਾਫ਼ ਰੈੱਡ ਕਾਰਨਰ ਨੋਟਿਸ ਕੀਤਾ ਜਾਰੀ

ਸਿੱਧੂ ਮੂਸੇਵਾਲਾ ਕਤਲ ਮਾਮਲੇ 'ਚ ਇੰਟਰਪੋਲ ਸਰਗਰਮ ਦਿਖਾਈ ਦੇ ਰਹੀ ਹੈ। ਇੰਟਰਪੋਲ ਵੱਲੋਂ ਗੈਂਗਸਟਰ ਗੋਲਡੀ ਬਰਾੜ ਖਿਲਾਫ਼ ਰੈੱਡ ਕਾਰਨਰ ਨੋਟਿਸ ਜਾਰੀ ਕਰ ਦਿੱਤਾ ਗਿਆ। ਇਸ ਦੇ ਨਾਲ ਹੀ ਹਰਿੰਦਰ ਰਿੰਦਾ ...

ਜਾਣੋ ਕੌਣ ਸੀ ਡਿੰਪੀ ਚੰਦਭਾਨ, ਜਿਸਦਾ ਜ਼ਿਕਰ ਸਿੱਧੂ ਮੂਸੇਵਾਲਾ ਵਾਲੇ ਦੇ ਗੀਤਾਂ ‘ਚ ਵੀ ਹੁੰਦਾ ਸੀ…

ਪ੍ਰਭਜਿੰਦਰ ਸਿੰਘ ਬਰਾੜ ਉਰਫ਼ "ਡਿੰਪੀ ਚੰਦਭਾਨ" ਜ਼ਿਲ੍ਹਾ ਫਰੀਦਕੋਟ ਦੇ ਪਿੰਡ ਚੰਦਭਾਨ (ਜੈਤੋ ਮੰਡੀ) ‘ਚ ਤਕੜੇ ਜਿੰਮੀਦਾਰ ਬਰਾੜਾਂ ਦੇ ਘਰ ਜੰਮਿਆ ਸੀ। ਜੱਦੀ-ਪੁਸ਼ਤੀ ਜ਼ਮੀਨ ਦਾ ਇਕਲੌਤਾ ਵਾਰਸ ਸੀ। ਜਾਣਕਾਰੀ ਅਨੁਸਾਰ ਓਹ ...

Page 38 of 49 1 37 38 39 49

Recent News