ਸਿੱਧੂ ਮੂਸੇਵਾਲਾ ਦੀ ਅੰਤਿਮ ਅਰਦਾਸ ਮੌਕੇ ਪਿਤਾ ਬਲਾਕੌਰ ਸਿੰਘ ਨੇ ਦਿੱਤੀ ਬੇਹੱਦ ਭਾਵੁਕ ਸਪੀਚ, ਕੀਤੀ ਇਹ ਅਪੀਲ
ਮਰਹੂਮ ਸ਼ੁੱਭਦੀਪ ਸਿੰਘ ਸਿੱਧੂ ਮੂਸੇਵਾਲਾ ਦਾ ਭੋਗ ਅੰਤਿਮ ਅਰਦਾਸ ਅੱਜ ਮਾਨਸਾ ਦੀ ਦਾਣਾ ਮੰਡੀ ਵਿਖੇ ਪਾਇਆ ਗਿਆ।ਸਿੱਧੂ ਮੂਸੇਵਾਲਾ ਦੇ ਪਿਤਾ ਜੀ ਨੇ ਲੋਕਾਂ ਨਾਲ ਆਪਣੇ ਦਿਲ ਦੀਆਂ ਗੱਲਾਂ ਸਾਂਝੀਆਂ ਕੀਤੀਆਂ ...