ਸਿੱਧੂ ਮੂਸੇਵਾਲਾ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਨਗੇ ਰਾਹੁਲ ਗਾਂਧੀ, ਕੱਲ੍ਹ ਨੂੰ ਆਉਣਗੇ ਪਿੰਡ ਮੂਸਾ
ਕਾਂਗਰਸ ਆਗੂ ਰਾਹੁਲ ਗਾਂਧੀ ਭਲਕੇ ਮੰਗਲਵਾਰ ਨੂੰ ਪੰਜਾਬ ਆਉਣਗੇ। ਰਾਹੁਲ ਗਾਂਧੀ ਪਾਰਟੀ ਆਗੂ ਅਤੇ ਮਰਹੂਮ ਪੰਜਾਬੀ ਗਾਇਕ ਸ਼ੁੱਭਦੀਪ ਸਿੰਘ ਉਰਫ਼ ਸਿੱਧੂ ਮੂਸੇਵਾਲਾ ਦੇ ਮਾਨਸਾ ਜ਼ਿਲ੍ਹਾ ਸਥਿਤ ਪਿੰਡ ਮੂਸਾ ਜਾਣਗੇ। ਇੱਥੇ ...