ਸੀਐੱਮ ਮਾਨ ਨੇ ਦੁਖੀ ਪਰਿਵਾਰ ਨੂੰ ਦਿਵਾਇਆ ਭਰੋਸਾ ਕਿਹਾ, ਸਿੱਧੂ ਮੂਸੇਵਾਲਾ ਦੇ ਕਾਤਲ ਜਲਦੀ ਹੋਣਗੇ ਸਲਾਖਾਂ ਪਿੱਛੇ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਅਹਿਦ ਲਿਆ ਕਿ ਨੌਜਵਾਨ ਗਾਇਕ ਸ਼ੁੱਭਦੀਪ ਸਿੰਘ ਉਰਫ਼ ਸਿੱਧੂ ਮੂਸੇਵਾਲਾ ਦੇ ਕਾਤਲ ਜਲਦੀ ਸਲਾਖਾਂ ਪਿੱਛੇ ਹੋਣਗੇ। ਪਰਿਵਾਰ ਨਾਲ ਦੁੱਖ ਸਾਂਝਾ ਕਰਨ ਲਈ ...