ਪੰਜਾਬ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਮਨੀਸ਼ਾ ਗੁਲਾਟੀ ਪਹੁੰਚੀ ਮੂਸੇਵਾਲਾ ਦੇ ਘਰ, ਪਰਿਵਾਰ ਨਾਲ ਕੀਤਾ ਦੁੱਖ ਸਾਂਝਾ
ਮਨੀਸ਼ਾ ਗੁਲਾਟੀ ਪੰਜਾਬ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਅੱਜ ਸਿੱਧੂ ਮੂਸੇਵਾਲਾ ਦੇ ਘਰ ਪਹੁੰਚੇ ਹਨ।ਉਨ੍ਹਾਂ ਨੇ ਸਿੱਧੂ ਮੂਸੇਵਾਲਾ ਦੇ ਮਾਤਾ-ਪਿਤਾ ਨਾਲ ਦੁੱਖ ਸਾਂਝਾ ਕੀਤਾ।ਉਨ੍ਹਾਂ ਕਿਹਾ ਕਿ ਮੈਨੂੰ ਬਹੁਤ ਦੁੱਖ ਹੈ ਕਿ ...