ਸਿੱਧੂ ਮੂਸੇਵਾਲਾ ਕਤਲਕਾਂਤ ‘ਚ ਲਾਰੇਂਸ ਦੇ ਕਰੀਬੀ ਗੈਂਗਸਟਰ ਸੰਪਤ ਨੇਹਰਾ ਤੋਂ ਪੰਜਾਬ ਪੁਲਿਸ ਨੇ ਕੀਤੀ ਪੁੱਛਗਿੱਛ
ਮਸ਼ਹੂਰ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਮਾਮਲੇ 'ਚ ਗੈਂਗਸਟਰ ਸੰਪਤ ਨਹਿਰਾ ਤੋਂ ਪੰਜਾਬ ਪੁਲਿਸ ਨੇ ਪੁੱਛਗਿੱਛ ਕੀਤੀ ਹੈ। ਸੰਪਤ ਨਹਿਰਾ ਗੈਂਗਸਟਰ ਲਾਰੈਂਸ ਦਾ ਕਰੀਬੀ ਹੈ। ਉਸਨੇ ਲਾਰੈਂਸ ਨਾਲ ਮਿਲ ...