ਸਸਕਾਰ ਤੋਂ ਪਹਿਲਾਂ ਭਾਵੁਕ ਹੋਏ ਰਾਜਾ ਵੜਿੰਗ ਕਿਹਾ-ਸਿੱਧੂ ਮੂਸੇਵਾਲਾ ਦੁਨੀਆਂ ਤੋਂ ਚਲਾ ਗਿਆ ਪਰ ਸਦਾ ਦਿਲਾਂ ‘ਚ ਰਹੇਗਾ
ਸਿੱਧੂ ਮੂਸੇਵਾਲਾ ਦੇ ਅੰਤਿਮ ਸਸਕਾਰ ਦੀਆਂ ਪੂਰੀਆਂ ਤਿਆਰੀਆਂ ਹੋ ਚੁੱਕੀਆਂ ਹਨ।ਕੁਝ ਹੀ ਪਲਾਂ 'ਚ ਸਿੱਧੂ ਮੂਸੇਵਾਲਾ ਪੰਜ ਤੱਤਾਂ 'ਚ ਵਿਲੀਨ ਹੋ ਜਾਣਗੇ।ਦੱਸ ਦੇਈਏ ਕਿ ਕਾਂਗਰਸ ਪ੍ਰਧਾਨ ਰਾਜਾ ਵੜਿੰਗ ਨੇ ਸਿੱਧੂ ...