ਸਿੱਧੂ ਮੂਸੇਵਾਲਾ ਦੀ ਅੰਤਿਮ ਸਸਕਾਰ ਮੌਕੇ ਸਿੱਧੂ ਮੂਸੇਵਾਲਾ ਦੇ ਪਿਤਾ ਦੀ ਬੇਹੱਦ ਭਾਵੁਕ ਕਰਦੀ ਤਸਵੀਰ, ਦਸਤਾਰ ਉਤਾਰ ਕੀਤਾ ਸਮਰਥਕਾਂ ਦਾ ਧੰਨਵਾਦ
ਮਸ਼ਹੂਰ ਪੰਜਾਬੀ ਗਾਇਕ ਅੱਜ ਆਪਣੀ ਸੰਸਾਰਿਕ ਯਾਤਰਾ ਪੂਰੀ ਕਰਕੇ ਪੰਜ ਤੱਤਾਂ 'ਚ ਵਿਲੀਨ ਹੋ ਗਏ ਹਨ।ਮਾਨਸਾ ਜ਼ਿਲ੍ਹੇ ਦੇ ਮੂਸਾ ਪਿੰਡ 'ਚ ਉਨਾਂ੍ਹ ਦੀ ਹਵੇਲੀ ਨੇੜੇ ਹੀ ਸਿੱਧੂ ਮੂਸੇਵਾਲਾ ਦਾ ਅੰਤਿਮ ...











