ਸਿੱਧੂ ਮੂਸੇਵਾਲਾ ਦੇ ਚਾਹੁਣ ਦਾ ਇੰਤਜ਼ਾਰ ਹੋਇਆ ਖ਼ਤਮ, ਮੂਸੇਵਾਲਾ ਦਾ ਨਵਾਂ ਗਾਣਾ ਹੋਇਆ ਰਿਲੀਜ਼:VIDEO
ਸਿੱਧੂ ਮੂਸੇਵਾਲਾ ਦਾ ਨਵਾਂ ਗਾਣਾ ਡਿਰਿਪੀ ਰਿਲੀਜ਼ ਹੋ ਚੁੱਕਾ ਹੈ।ਚਾਹੁਣ ਵਾਲਿਆਂ ਦਾ ਇੰਤਜ਼ਾਰ ਖਤਮ ਹੋ ਗਿਆ।ਸਾਰਿਆਂ ਨੂੰ ਬੜੀ ਬੇਸਬਰੀ ਨਾਲ ਇੰਤਜ਼ਾਰ ਸੀ ਸਿੱਧੂ ਮੂਸੇਵਾਲਾ ਦੇ ਨਵੇਂ ਗਾਣੇ ਦਾ।ਮਰਹੂਮ ਗਾਇਕ ਸਿੱਧੂ ...