ਅੱਜ 10 ਵਜੇ ਆ ਰਿਹਾ ਸਿੱਧੂ ਮੂਸੇਵਾਲਾ ਦਾ ਨਵਾਂ ਗੀਤ, ਦੇਖੋ ਕਿਵੇਂ ਤੇ ਕਿੱਥੇ ਸੁਣ ਸਕਦੇ ਸਭ ਤੋਂ ਪਹਿਲਾਂ?
ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦਾ ਅੱਜ 10 ਸਵੇਰੇ ਨਵਾਂ ਗੀਤ ਰਿਲੀਜ਼ ਹੋਣ ਜਾ ਰਿਹਾ ਹੈ।ਸਿੱਧੂ ਮੂਸੇਵਾਲਾ ਦੇ ਗਾਣਿਆਂ ਦੀ ਉਨ੍ਹਾਂ ਦੇ ਚਾਹੁਣ ਵਾਲਿਆਂ ਤੇ ਸਮਰਥਕਾਂ ਨੂੰ ਬੇਸਬਰੀ ਨਾਲ ਇੰਤਜ਼ਾਰ ਰਹਿੰਦਾ ...