ਸਿੱਖ ਐਜੂਕੇਸ਼ਨਲ ਸੁਸਾਇਟੀ ਚੰਡੀਗੜ੍ਹ ਨੇ ਹੜ੍ਹ ਪੀੜਤਾਂ ਦੀ ਸਹਾਇਤਾ ਲਈ ਸ਼੍ਰੋਮਣੀ ਕਮੇਟੀ ਨੂੰ ਦਿੱਤਾ 10 ਲੱਖ ਰੁਪਏ ਦੀ ਰਾਸ਼ੀ ਦਾ ਚੈੱਕ
ਅੰਮ੍ਰਿਤਸਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਹੜ੍ਹ ਪ੍ਰਭਾਵਿਤ ਲੋਕਾਂ ਲਈ ਕੀਤੇ ਜਾ ਰਹੇ ਕਾਰਜਾਂ ਵਿਚ ਸਹਿਯੋਗ ਲਈ ਸਿੱਖ ਐਜੂਕੇਸ਼ਨਲ ਸੁਸਾਇਟੀ ਚੰਡੀਗੜ੍ਹ ਵੱਲੋਂ ਸ਼੍ਰੋਮਣੀ ਕਮੇਟੀ ਨੂੰ 10 ਲੱਖ ਰੁਪਏ ਦਾ ...