ਸਾਹਿਬ-ਏ-ਕਮਾਲ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਗੁਰਗੱਦੀ ਦਿਵਸ ‘ਤੇ ਵਿਸ਼ੇਸ਼: ‘ਵਾਹੁ-ਵਾਹੁ ਗੋਬਿੰਦ ਸਿੰਘ ਆਪੇ ਗੁਰੂ ਚੇਲਾ’
Sri Guru Gobind Singh ji :ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਸਿੱਖਾਂ ਦੇ 10ਵੇਂ ਗੁਰੂ ਹਨ। ਗੁਰੂ ਜੀ ਦਾ ਪ੍ਰਕਾਸ਼ ਸੰਮਤ 1723 (ਦਸੰਬਰ 1666 ਈ:) ਨੂੰ ਪਟਨਾ ਸਾਹਿਬ ਵਿਖੇ ਸ਼੍ਰੀ ...