Tag: Sikh News

ਗਿਆਨੀ ਗੌਹਰ ਸਿੰਘ ਨੂੰ ਤਨਖ਼ਾਹੀਆ ਕਰਾਰ ਦੇਣ ਦਾ ਮਸਲਾ : ਲਾਲਚੀ ਹੁੰਦਾ ਤਾਂ ਤਖ਼ਤ ਸਾਹਿਬ ਲਈ ਕਰੋੜਾਂ ਦੀਆਂ ਰਸੀਦਾਂ ਨਾ ਕਟਵਾਉਂਦਾ : ਗੌਹਰ

ਜਿਕਰਯੋਗ ਹੈ ਕਿ ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ’ਚ ਸੋਨੇ-ਚਾਂਦੀ ਦਾ ਪੰਜ ਕਰੋੜ ਰੁਪਏ ਦਾ ਸਾਮਾਨ ਭੇਟ ਕਰਨ ਮਾਮਲੇ ’ਚ ਪੰਜ-ਪਿਆਰਿਆਂ ਨੇ ਅੱਠ ਘੰਟੇ ਤੋਂ ਵੱਧ ਸਮੇਂ ਦੀ ਵਿਚਾਰ ...

ਪੰਥਕ ਤਾਲਮੇਲ ਸੰਗਠਨ ਵੱਲੋਂ ਘੱਟ-ਗਿਣਤੀ ਕਮਿਸ਼ਨ ਨੂੰ ਪੱਤਰ ਲਿੱਖਿਆ…

ਗਿਆਨੀ ਕੇਵਲ ਸਿੰਘ ਸਾਬਕਾ ਜਥੇਦਾਰ ਤਖ਼ਤ ਸ੍ਰੀ ਦਮਦਮਾ ਸਾਹਿਬ ਮਿਤੀ 8 ਸਤੰਬਰ ਨੂੰ ਮੈਟਰੋ ਸਟੇਸ਼ਨ ਸੈਕਟਰ 21 ਦੁਆਰਕਾ ਦਿੱਲੀ ਪੁੱਜੇ ਤਾਂ ਉਹਨਾਂ ਨੂੰ ਸਫ਼ਰ ਕਰਨ ਤੋਂ ਇਸ ਕਰਕੇ ਮਨਾਂ ਕਰ ...

ਗੁਰੂਘਰ ਨੂੰ ਸਮਰਪਿਤ ਡੇਢ ਕਰੋੜ ਦੀ ਕੋਠੀ: ਲੁਧਿਆਣਾ ਦੇ ਸਿੱਖ ਪਰਿਵਾਰ ਨੇ ਗੁਰਦੁਆਰਾ ਸਿੰਘ ਸਭਾ ਕੋਠੀ ਕੀਤੀ ਦਾਨ

ਪੰਜਾਬ ਦੇ ਲੁਧਿਆਣਾ ਜ਼ਿਲ੍ਹੇ ਦੀ ਇੱਕ ਔਰਤ ਨੇ ਗੁਰਦੁਆਰਾ ਸਿੰਘ ਸਭਾ ਬੀਆਰਐਸ ਨਗਰ ਨੂੰ ਆਪਣੀ 200 ਗਜ਼ ਦੀ ਆਲੀਸ਼ਾਨ ਕੋਠੀ ਦਾਨ ਕਰ ਦਿੱਤੀ ਹੈ, ਜਿਸ ਦੀ ਪੂਰੇ ਸ਼ਹਿਰ ਵਿੱਚ ਚਰਚਾ ...

ਅਮਰੀਕੀ ਸਿੱਖ ਪੱਤਰਕਾਰ ਅੰਗਦ ਸਿੰਘ ਨੂੰ ਦਿੱਲੀ ਏਅਰਪੋਰਟ ਤੋਂ ਨਿਊਯਾਰਕ ਡਿਪੋਰਟ ਕੀਤਾ…

ਅਮਰੀਕੀ ਪੱਤਰਕਾਰ ਅੰਗਦ ਸਿੰਘ ਨੂੰ ਬੁੱਧਵਾਰ ਰਾਤ ਦਿੱਲੀ ਪਹੁੰਚਣ ਤੋਂ ਤੁਰੰਤ ਬਾਅਦ ਨਿਊਯਾਰਕ ਭੇਜ ਦਿੱਤਾ ਗਿਆ, ਉਸਦੀ ਮਾਂ ਨੇ ਇੱਕ ਫੇਸਬੁੱਕ ਪੋਸਟ ਵਿੱਚ ਦਾਅਵਾ ਕੀਤਾ ਹੈ।ਉਸਦੀ ਮਾਤਾ ਗੁਰਮੀਤ ਕੌਰ ਨੇ ...

1947 ਦੀ ਵੰਡ ਸਮੇਂ ਮਾਰੇ ਗਏ ਲੱਖਾਂ ਪੰਜਾਬੀਆਂ ਦੀ ਯਾਦ ਵਿਚ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਅਰਦਾਸ ਸਮਾਗਮ

ਦੋਹਾਂ ਦੇਸ਼ਾਂ ਦੀਆਂ ਸਰਕਾਰਾਂ ਦੇਸ਼ ਵੰਡ ’ਚ ਮਾਰੇ ਲੋਕਾਂ ਪ੍ਰਤੀ ਪਾਰਲੀਮੈਂਟ ’ਚ ਸ਼ੋਕ ਮਤੇ ਪਾਸ ਕਰਨ -ਗਿਆਨੀ ਹਰਪ੍ਰੀਤ ਸਿੰਘ ਸੰਨ 1947 ’ਚ ਭਾਰਤ-ਪਾਕਿਸਤਾਨ ਦੀ ਵੰਡ ਦੌਰਾਨ ਜਾਨਾਂ ਗਵਾਉਣ ਵਾਲੇ ਲੱਖਾਂ ...

ਘਰੇਲੂ ਉਡਾਣਾਂ ’ਚ ਸਿੱਖਾਂ ਨੂੰ ਗਾਤਰੇ ਸਣੇ ਸਫ਼ਰ ਕਰਨ ਦੀ ਇਜਾਜ਼ਤ ਖ਼ਿਲਾਫ਼ ਪਟੀਸ਼ਨ ’ਤੇ ਦਿੱਲੀ ਹਾਈ ਕੋਰਟ ਨੇ ਕੇਂਦਰ ਤੋਂ ਜੁਆਬ ਮੰਗਿਆ

ਦਿੱਲੀ ਹਾਈ ਕੋਰਟ ਨੇ ਸਿੱਖਾਂ ਨੂੰ ਘਰੇਲੂ ਉਡਾਣਾਂ ਵਿੱਚ ਗਾਤਰੇ ਸਣੇ ਜਾਣ ਦੀ ਦਿੱਤੀ ਗਈ ਇਜਾਜ਼ਤ ਵਿਰੁੱਧ ਦਾਇਰ ਜਨਹਿੱਤ ਪਟੀਸ਼ਨ ’ਤੇ ਅੱਜ ਕੇਂਦਰ ਅਤੇ ਹੋਰ ਸਬੰਧਤ ਧਿਰਾਂ ਤੋਂ ਜਵਾਬ ਮੰਗਿਆ ...

ਜੱਥੇਦਾਰ ਗਿ.ਹਰਪ੍ਰੀਤ ਸਿੰਘ ਨੇ ਘਰ ਦੇ ਭੇਤੀਆਂ ਨੂੰ ਨਿਸ਼ਾਨੇ ਤੇ ਲਿਆ…

ਰਮਿੰਦਰ ਸਿੰਘ ਸ੍ਰੀ ਅਕਾਲ ਤਖਤ ਸਾਹਿਬ ਦੇ ਜੱਥੇਦਾਰ ਗਿ. ਹਰਪ੍ਰੀਤ ਸਿੰਘ ਨੇ ਘਰ ਦੇ ਭੇਤੀਆਂ ਨੂੰ ਨਿਸ਼ਾਨੇ ਤੇ ਲੈਂਦਿਆਂ ਕਿਹਾ ਕਿ, ਸਿੱਖੀ ਦੇ ਭੇਸ ਚ ਬੁਕਲ ਦੇ ਸੱਪ ਸਿੱਖ ਸੰਸਥਾਂਵਾਂ ...

ਸਿੱਖ ਆਗੂਆਂ ਨੇ 15 ਅਗਸਤ ਦੇ ਜਸ਼ਨਾਂ ਦੇ ਬਾਈਕਾਟ ਦਾ ਸੱਦਾ ਦਿੱਤਾ…

ਸਿੱਖ ਜਥੇਬੰਦੀਆਂ ਦਲ ਖਾਲਸਾ ਤੇ ਮਾਨ ਦਲ ਨੇ ਕੇਂਦਰ ਦੀ ਮੋਦੀ ਸਰਕਾਰ ਵੱਲੋਂ ਆਜ਼ਾਦੀ ਦਿਵਸ ਮੌਕੇ ਉਲੀਕੀ ਘਰ-ਘਰ ਤਿਰੰਗਾ ਯੋਜਨਾ ਦੇ ਬਰਾਬਰ ਹੁਣ ਸਿੱਖ ਭਾਈਚਾਰੇ ਨੂੰ ਆਪਣੇ ਘਰਾਂ ’ਤੇ ਖਾਲਸਈ ...

Page 1 of 2 1 2