Tag: simarjeet singh bains

ਲੁਧਿਆਣਾ ਪੁਲਿਸ ਨੇ ਸਿਮਰਜੀਤ ਬੈਂਸ ਨੂੰ ਕੀਤਾ ਗ੍ਰਿਫ਼ਤਾਰ,ਬੀਤੀ ਰਾਤ ਕਾਂਗਰਸੀ ਵਰਕਰਾਂ ਨਾਲ ਹੋਈ ਸੀ ਝੜਪ 

ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਇੱਕ ਵਾਰ ਫਿਰ ਲੋਕ ਇਨਸਾਫ ਪਾਰਟੀ ਦੇ ਪ੍ਰਧਾਨ ਤੇ ਵਿਧਾਇਕ ਸਿਮਰਜੀਤ ਬੈਂਸ ਦੀਆਂ ਮੁਸ਼ਕਲਾਂ ਵਧ ਗਈਆਂ ਹਨ। ਕਾਂਗਰਸੀ ਉਮੀਦਵਾਰ ਕਮਲਜੀਤ ਸਿੰਘ ਕੜਵਲ ਦੇ ਸਮਰਥਕਾਂ ...