ਕਰੋਨਾ ਨਿਯਮਾਂ ਦੀ ਉਲੰਘਣਾ ਦਾ ਮਾਮਲੇ ‘ਚ ਲੋਕ ਇਨਸਾਫ਼ ਪਾਰਟੀ ਦੇ ਮੁਖੀ ਸਿਮਰਜੀਤ ਸਿੰਘ ਬੈਂਸ ਦੇ ਗ੍ਰਿਫ਼ਤਾਰੀ ਵਾਰੰਟ ਜਾਰੀ
ਲੋਕ ਇਨਸਾਫ਼ ਪਾਰਟੀ (ਲਿਪ) ਦੇ ਮੁਖੀ ਸਿਮਰਜੀਤ ਸਿੰਘ ਬੈਂਸ ਖ਼ਿਲਾਫ਼ ਗ੍ਰਿਫ਼ਤਾਰੀ ਵਾਰੰਟ ਜਾਰੀ ਕੀਤੇ ਗਏ ਹਨ। ਉਸ 'ਤੇ ਕੋਵਿਡ-19 ਨਿਯਮਾਂ ਦੀ ਉਲੰਘਣਾ ਕਰਨ ਦਾ ਦੋਸ਼ ਹੈ। ਦੱਸ ਦੇਈਏ ਕਿ ਅਗਸਤ ...