Tag: singer sukhwinder singh

CM ਚੰਨੀ ਦਾ ਵੱਡਾ ਐਲਾਨ, ਮਸ਼ਹੂਰ ਲੇਖਕ ਸੁਰਜੀਤ ਪਾਤਰ ਤੇ ਗਾਇਕ ਸੁਖਵਿੰਦਰ ਸਿੰਘ ਨੂੰ ਦਿੱਤਾ ਪੰਜਾਬ ‘ਚ ਕੈਬਨਿਟ ਰੈਂਕ

ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ  ਸ਼੍ਰੋਮਣੀ ਸਾਹਿਤਕਾਰ ਦੇ ਨਾਲ-ਨਾਲ ਉੱਘੇ ਗਾਇਕ ਸੁਖਵਿੰਦਰ ਸਿੰਘ  ਤੇ ਕਵੀ ਸੁਰਜੀਤ ਪਾਤਰ ਨੂੰ ਕੈਬਨਿਟ ਰੈਂਕ ਦੇ ਕੇ ਸਨਮਾਨਿਤ ਕੀਤਾ। ਜ਼ਿਕਰਯੋਗ ਹੈ ਕਿ ...