Tag: sister marriage

ਕ੍ਰਿਕਟਰ ਅਭਿਸ਼ੇਕ ਸ਼ਰਮਾ ਦੀ ਭੈਣ ਦੇ ਵਿਆਹ ‘ਚ ਪਹੁੰਚੇ ਸੀਐਮ ਮਾਨ ਅਤੇ ਨਵਜੋਤ ਸਿੱਧੂ 

abhishek sharma sister marriage: ਕ੍ਰਿਕਟਰ ਅਭਿਸ਼ੇਕ ਸ਼ਰਮਾ ਦੀ ਭੈਣ ਕੋਮਲ ਸ਼ਰਮਾ ਨੇ ਅੱਜ ਪੰਜਾਬ ਦੇ ਅੰਮ੍ਰਿਤਸਰ ਵਿੱਚ ਕਾਰੋਬਾਰੀ ਲਵਿਸ਼ ਓਬਰਾਏ ਨਾਲ ਵਿਆਹ ਕਰਵਾ ਲਿਆ। ਇਸ ਜੋੜੇ ਨੇ ਵੇਰਕਾ ਬਾਈਪਾਸ 'ਤੇ ...