ਵਿੱਕੀ ਮਿੱਡੂਖੇੜਾ ਕਤਲ ਮਾਮਲੇ ‘ਚ ਵੱਡਾ ਖੁਲਾਸਾ, ਅਰਮੀਨੀਆ ‘ਚ ਬੈਠੇ ਲੱਕੀ ਪਡਿਆਲ ਨਾਲ ਜੁੜੀ ਵਿੱਕੀ ਮਿੱਡੂਖੇੜਾ ਹੱਤਿਆ ਦੀ ਤਾਰ
ਵਿੱਕੀ ਮਿੱਡੂਖੇੜਾ ਕਤਲ ਕੇਸ 'ਚ ਇੱਕ ਵੱਡਾ ਖੁਲਾਸਾ ਹੋਇਆ ਹੈ।ਦਰਅਸਲ ਬਿਰਕਮਜੀਤ ਸਿੰਘ ਉਰਫ ਵਿੱਕੀ ਮਿੱਡੂਖੇੜਾ ਦੇ ਹੱਤਿਆ ਦੀ ਤਾਰ ਅਰਮੀਨੀਆ ਦੇ ਲੱਕੀ ਪਡਿਆਲ ਨਾਲ ਜੁੜੀ ਹੋਈ ਹੈ।ਪੁਲਿਸ ਕਪਤਾਨ ਸਤਿੰਦਰ ਸਿੰਘ ...