ਲੱਦਾਖ ‘ਚ ਨਦੀ ‘ਚ ਟੈਂਕ ਫਸਿਆ, 5 ਜਵਾਨਾਂ ਦੀ ਮੌਤ: ਫੌਜੀ ਅਭਿਆਸ ਤੋਂ ਵਾਪਸ ਆ ਰਹੇ ਸਨ ਕਿ ਪਾਣੀ ਵਧਣ ਕਾਰਨ ਇਹ ਹਾਦਸਾ ਵਾਪਰਿਆ
ਲੱਦਾਖ ਦੇ ਨਯੋਮਾ-ਚੁਸ਼ੁਲ ਖੇਤਰ 'ਚ ਅਸਲ ਕੰਟਰੋਲ ਰੇਖਾ (ਐੱਲ.ਏ.ਸੀ.) ਨੇੜੇ ਸ਼ਿਓਕ ਨਦੀ ਦੇ ਪਾਣੀ ਦਾ ਪੱਧਰ ਵਧਣ ਕਾਰਨ ਫੌਜ ਦੇ 5 ਜਵਾਨ ਰੁੜ੍ਹ ਗਏ। ਉਨ੍ਹਾਂ ਵਿੱਚ ਇੱਕ ਜੂਨੀਅਰ ਕਮਿਸ਼ਨਡ ਅਫਸਰ ...