Tag: Speaking on Sidhu’s resignation

ਸਿੱਧੂ ਦੇ ਅਸਤੀਫੇ ‘ਤੇ ਬੋਲੇ ਮੁੱਖ ਮੰਤਰੀ ਚੰਨੀ ਕਿਹਾ-ਮੈਨੂੰ ਕੋਈ ਜਾਣਕਾਰੀ ਨਹੀਂ, ਅਸੀਂ ਬੈਠਕੇ ਮਸਲਾ ਸੁਲਝਾਵਾਂਗੇ..

ਪੰਜਾਬ ਕਾਂਗਰਸ ਵਿੱਚ ਉਸ ਸਮੇਂ ਭੂਚਾਲ ਆ ਗਿਆ ਜਦੋਂ ਨਵਜੋਤ ਸਿੰਘ ਸਿੱਧੂ ਨੇ ਪੰਜਾਬ ਕਾਂਗਰਸ ਪ੍ਰਧਾਨ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ। ਉਨ੍ਹਾਂ ਦੇ ਅਸਤੀਫੇ 'ਤੇ ਪ੍ਰਤੀਕਿਰਿਆ ਦਿੰਦੇ ਹੋਏ ਪੰਜਾਬ ...