ਸਪੀਕਰ ਸੰਧਵਾਂ ਨੇ ਭਾਦਸੋਂ ਵਿਖੇ ਸਿੱਖ ਕੌਮ ਦੇ ਮਹਾਨ ਜਰਨੈਲ ਜੱਸਾ ਸਿੰਘ ਰਾਮਗੜ੍ਹੀਆ ਦੇ ਘੋੜ ਸਵਾਰ ਚਿੰਨ੍ਹ ਤੋਂ ਪਰਦਾ ਉਠਾਇਆ
ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਅੱਜ ਭਾਦਸੋਂ ਵਿਖੇ 'ਦੀ ਵਿਸ਼ਵਕਰਮਾ ਰਾਮਗੜ੍ਹੀਆ ਐਜੂਕੇਸ਼ਨਲ ਵੈਲਫੇਅਰ ਸੋਸਾਇਟੀ' ਵੱਲੋਂ ਸਿੱਖ ਕੌਮ ਦੇ ਮਹਾਨ ਜਰਨੈਲ ਮਹਾਰਾਜਾ ਜੱਸਾ ਸਿੰਘ ਰਾਮਗੜ੍ਹੀਆ ਦੇ ਸਥਾਪਤ ...