Tag: sports news

Asian Games 2023: ਪੰਜਾਬ ਦੀ ਧੀ ਸਿਫ਼ਤ ਕੌਰ ਨੇ ਸ਼ੂਟਿੰਗ ਮੁਕਾਬਲੇ ‘ਚ ਜਿੱਤਿਆ ਗੋਲਡ ਮੈਡਲ, ਬਣਾਇਆ ਵਰਲਡ ਰਿਕਾਰਡ

ਪੰਜਾਬ ਦੀ ਨਿਸ਼ਾਨੇਬਾਜ਼ ਸਿਫ਼ਤ ਕੌਰ ਸਮਰਾ ਨੇ ਹਾਂਗਜ਼ੂ ਏਸ਼ਿਆਈ ਖੇਡਾਂ ਵਿੱਚ ਭਾਰਤ ਲਈ 50 ਮੀਟਰ ਥ੍ਰੀ ਪੁਜ਼ੀਸ਼ਨ ਰਾਈਫ਼ਲ ਵਿਅਕਤੀਗਤ ਈਵੈਂਟ (ਮਹਿਲਾ) ਵਿੱਚ ਸੋਨ ਤਗ਼ਮਾ ਜਿੱਤ ਕੇ ਦੇਸ਼ ਦਾ ਨਾਂ ਰੌਸ਼ਨ ...

World Cup 2023: ਵਨਡੇ ਵਰਲਡ-ਕੱਪ ਅੱਜ ਤੋਂ ਸ਼ੁਰੂ: ਟਾਸ ਥੋੜ੍ਹੀ ਦੇਰ ‘ਚ

ਵਨਡੇ ਵਿਸ਼ਵ ਕੱਪ 2023 ਅੱਜ ਤੋਂ ਸ਼ੁਰੂ ਹੋ ਰਿਹਾ ਹੈ। 46 ਦਿਨਾਂ ਤੱਕ ਚੱਲਣ ਵਾਲੇ ਇਸ ਟੂਰਨਾਮੈਂਟ ਦਾ ਪਹਿਲਾ ਮੈਚ ਮੌਜੂਦਾ ਚੈਂਪੀਅਨ ਇੰਗਲੈਂਡ ਅਤੇ ਨਿਊਜ਼ੀਲੈਂਡ ਵਿਚਾਲੇ ਹੋਵੇਗਾ। ਇਹ ਮੈਚ ਅਹਿਮਦਾਬਾਦ ...

ਏਸ਼ੀਆਡ ‘ਚ 72 ਸਾਲਾਂ ‘ਚ ਭਾਰਤ ਦਾ ਸਰਵੋਤਮ ਪ੍ਰਦਰਸ਼ਨ, 11ਵੇਂ ਦਿਨ ਤੱਕ ਭਾਰਤ ਨੇ ਜਿੱਤੇ 81 ਤਗਮੇ

ਇਹ ਏਸ਼ੀਆਈ ਖੇਡਾਂ ਸਨ, ਜਿਸ ਵਿੱਚ ਭਾਰਤ ਨੇ ਆਪਣੇ 72 ਸਾਲਾਂ ਦੇ ਇਤਿਹਾਸ ਵਿੱਚ ਆਪਣਾ ਸਰਵੋਤਮ ਪ੍ਰਦਰਸ਼ਨ ਕੀਤਾ ਹੈ। ਭਾਰਤ ਨੇ 19ਵੀਆਂ ਏਸ਼ੀਆਈ ਖੇਡਾਂ ਦੇ 11ਵੇਂ ਦਿਨ 12 ਤਗਮੇ ਜਿੱਤੇ। ...

ਏਸ਼ੀਆਈ ਖੇਡਾਂ ਦੇ ਦਸਵੇਂ ਦਿਨ ਭਾਰਤ ਲਈ 3 ਤਗਮੇ: ਵਿਥਿਆ ਰਾਮਰਾਜ ਨੇ 400 ਮੀਟਰ ਅੜਿੱਕਾ ਦੌੜ ‘ਚ ਜਿੱਤਿਆ ਕਾਂਸੀ ਦਾ ਤਗਮਾ

19ਵੀਆਂ ਏਸ਼ਿਆਈ ਖੇਡਾਂ ਵਿੱਚ ਭਾਰਤੀ ਖਿਡਾਰੀਆਂ ਦਾ ਜ਼ਬਰਦਸਤ ਪ੍ਰਦਰਸ਼ਨ ਜਾਰੀ ਹੈ। ਅੱਜ ਖੇਡਾਂ ਦੇ 10ਵੇਂ ਦਿਨ ਭਾਰਤ ਨੇ ਹੁਣ ਤੱਕ 3 ਕਾਂਸੀ ਦੇ ਤਗਮੇ ਜਿੱਤੇ ਹਨ। ਵਿਥਿਆ ਰਾਮਰਾਜ ਨੇ ਮਹਿਲਾਵਾਂ ...

ਪਾਕਿਸਤਾਨ ਦਾ ਇੰਤਜ਼ਾਰ ਖ਼ਤਮ, ਮਿਲਿਆ ਭਾਰਤ ਦਾ ਵੀਜ਼ਾ, ਭਲਕੇ ਹੈਦਰਾਬਾਦ ਪਹੁੰਚੇਗੀ ਟੀਮ

ਪਾਕਿਸਤਾਨ ਕ੍ਰਿਕਟ ਟੀਮ ਦੇ ਮੈਂਬਰਾਂ ਨੂੰ ਵਨਡੇ ਵਿਸ਼ਵ ਕੱਪ ਲਈ ਭਾਰਤੀ ਵੀਜ਼ਾ ਜਾਰੀ ਕਰ ਦਿੱਤਾ ਗਿਆ। ਕੌਮਾਂਤਰੀ ਕ੍ਰਿਕਟ ਕੌਂਸਲ ਨੇ ਇਸ ਦੀ ਪੁਸ਼ਟੀ ਕੀਤੀ। ਪੀਸੀਬੀ ਵੱਲੋਂ ਰਾਸ਼ਟਰੀ ਟੀਮ ਦੀ ਹੈਦਰਾਬਾਦ ...

ਮੁਹੰਮਦ ਸ਼ਮੀ ਨੂੰ ਵਰਲਡ ਕੱਪ ਤੋਂ ਪਹਿਲਾਂ ਵੱਡੀ ਰਾਹਤ, ਕੋਰਟ ਤੋਂ ਮਿਲੀ ਜ਼ਮਾਨਤ, ਜਾਣੋ ਪੂਰਾ ਮਾਮਲਾ

ਭਾਰਤੀ ਤੇਜ਼ ਗੇਂਦਬਾਜ਼ ਮੁਹੰਮਦ ਸ਼ਮੀ ਨੂੰ ਭਾਰਤ 'ਚ ਹੋਣ ਵਾਲੇ ICC ਵਨਡੇ ਵਿਸ਼ਵ ਕੱਪ ਤੋਂ ਪਹਿਲਾਂ ਵੱਡੀ ਰਾਹਤ ਮਿਲੀ ਹੈ। ਸ਼ਮੀ ਆਸਟ੍ਰੇਲੀਆ ਖਿਲਾਫ ਵਨਡੇ ਸੀਰੀਜ਼ ਤੋਂ ਪਹਿਲਾਂ ਕੋਲਕਾਤਾ 'ਚ ਸਨ। ...

ਨੇਪਾਲ ਨੂੰ ਹਰਾ Aisa Cup ਦੇ ਸੁਪਰ-4 ‘ਚ ਪਹੁੰਚਿਆ ਭਾਰਤ: ਨੇਪਾਲ ਨੂੰ 10 ਵਿਕੇਟਾਂ ਨਾਲ ਹਰਾਇਆ

ਟੀਮ ਇੰਡੀਆ ਨੇ ਏਸ਼ੀਆ ਕੱਪ 2023 ਦੇ ਸੁਪਰ-4 ਦੌਰ 'ਚ ਪ੍ਰਵੇਸ਼ ਕਰ ਲਿਆ ਹੈ। ਹੁਣ ਟੀਮ ਦਾ ਸਾਹਮਣਾ 10 ਸਤੰਬਰ ਨੂੰ ਪਾਕਿਸਤਾਨ ਨਾਲ ਹੋਵੇਗਾ। ਭਾਰਤ ਨੇ ਸੋਮਵਾਰ ਨੂੰ ਨੇਪਾਲ ਦੀ ...

ਏਸ਼ੀਆ ਕੱਪ ‘ਚ ਅੱਜ ਭਾਰਤ Vs ਪਾਕਿਸਤਾਨ: ਦੋਵੇਂ ਟੂਰਨਾਮੈਂਟ ‘ਚ 14ਵੀਂ ਵਾਰ ਭਿੜਨਗੇ, ਪਾਕਿਸਤਾਨ ਨੇ ਇਕ ਦਿਨ ਪਹਿਲਾਂ ਪਲੇਇੰਗ-11 ਦਾ ਕੀਤਾ ਸੀ ਐਲਾਨ

ਏਸ਼ੀਆ ਕੱਪ 2023 ਦਾ ਤੀਜਾ ਮੈਚ ਅੱਜ ਭਾਰਤ ਅਤੇ ਪਾਕਿਸਤਾਨ ਵਿਚਾਲੇ ਕੈਂਡੀ 'ਚ ਖੇਡਿਆ ਜਾਵੇਗਾ। ਮੈਚ ਭਾਰਤੀ ਸਮੇਂ ਮੁਤਾਬਕ ਦੁਪਹਿਰ 3 ਵਜੇ ਸ਼ੁਰੂ ਹੋਵੇਗਾ। ਟਾਸ ਦੁਪਹਿਰ 2:30 ਵਜੇ ਹੋਵੇਗਾ। ਪਾਕਿਸਤਾਨ ...

Page 4 of 61 1 3 4 5 61