Tag: SportsCricket

ਪੰਜਾਬ ਨੇ ਟਾਸ ਜਿੱਤਿਆ, ਪਹਿਲਾਂ ਗੇਂਦਬਾਜ਼ੀ ਕਰਨ ਦਾ ਫੈਸਲਾ: ਰਿਸ਼ਭ ਪੰਤ ਦੀ ਵਾਪਸੀ

ਇੰਡੀਅਨ ਪ੍ਰੀਮੀਅਰ ਲੀਗ (IPL) ਦੇ 17ਵੇਂ ਸੀਜ਼ਨ ਦਾ ਪਹਿਲਾ ਡਬਲ ਹੈਡਰ (ਇੱਕ ਦਿਨ ਵਿੱਚ 2 ਮੈਚ) ਅੱਜ ਪੰਜਾਬ ਕਿੰਗਜ਼ ਅਤੇ ਦਿੱਲੀ ਕੈਪੀਟਲਸ ਵਿਚਾਲੇ ਖੇਡਿਆ ਜਾ ਰਿਹਾ ਹੈ। ਮੋਹਾਲੀ ਦੇ ਮਹਾਰਾਜਾ ...