ਬੇਅਦਬੀ ਕਰਨ ਆਏ ਦੋਸ਼ੀ ਨੂੰ ਮੋਤ ਦੇ ਘਾਟ ਉਤਾਰਨ ਲਈ ਅਸੀਂ ਨਹੀਂ ਸਰਕਾਰਾਂ ਜ਼ਿੰਮੇਵਾਰ : ਜਥੇਦਾਰ ਗਿਆਨੀ ਹਰਪ੍ਰੀਤ ਸਿੰਘ
ਸ੍ਰੀ ਦਰਬਾਰ ਸਾਹਿਬ ਵਿਖੇ ਵਾਪਰੀ ਬੇਹੱਦ ਮੰਦਭਾਗੀ ਘਟਨਾ 'ਤੇ ਬੋਲਦਿਆਂ ਸੀ੍ਰ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦਾ ਕਹਿਣਾ ਹੈ ਕਿ ਸ੍ਰੀ ਦਰਬਾਰ ਸਾਹਿਬ ਸਿੱਖਾਂ ਦਾ ਦਿਲ ਹੈ ...