ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਦਿਹਾੜੇ ਮੌਕੇ ਮੁੱਖ ਮੰਤਰੀ ਵੱਲੋਂ ਪੰਜਾਬ ਵਾਸੀਆਂ ਨੂੰ ਵੱਡੀ ਸੌਗਾਤ, ਸ਼ਾਹਪੁਰ ਕੰਢੀ ਡੈਮ ਪ੍ਰਾਜੈਕਟ ਲੋਕਾਂ ਨੂੰ ਸਮਰਪਿਤ
ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਪੰਜਾਬ ਵਾਸੀਆਂ ਨੂੰ ਵੱਡੀ ਸੌਗਾਤ ਦਿੰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 3394.49 ਕਰੋੜ ਦੀ ਲਾਗਤ ਵਾਲੇ ਸ਼ਾਹਪੁਰ ਕੰਢੀ ...







