Tag: Sri Guru Tegh Bahadur ji

PM ਮੋਦੀ ਅੱਜ ਸ਼੍ਰੀ ਤੇਗ ਬਹਾਦਰ ਜੀ ਦੇ ਸ਼ਹੀਦੀ ਸਮਾਗਮ ‘ਚ ਹੋਣਗੇ ਸ਼ਾਮਿਲ

ਅੱਜ ਮੰਗਲਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੌਵੇਂ ਸਿੱਖ ਗੁਰੂ, ਸ਼੍ਰੀ ਤੇਗ ਬਹਾਦਰ ਜੀ ਦੇ ਸ਼ਹੀਦੀ ਸਮਾਗਮ ਵਿੱਚ ਸ਼ਾਮਲ ਹੋਣਗੇ। ਗੁਰੂ ਜੀ ਨੂੰ ਸਮਰਪਿਤ ਇੱਕ ਸਿੱਕਾ ਅਤੇ ਇੱਕ ਡਾਕ ਟਿਕਟ ...

350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਬਾਬਾ ਬੁੱਢਾ ਦਲ ਛਾਉਣੀ ਵਿਖੇ ਕਰਵਾਇਆ ਕਥਾ ਤੇ ਕੀਰਤਨ ਦਰਬਾਰ

ਸ੍ਰੀ ਗੁਰੂ ਤੇਗ ਬਹਾਦਰ ਜੀ, ਭਾਈ ਮਤੀ ਦਾਸ ਜੀ, ਭਾਈ ਸਤੀ ਦਾਸ ਜੀ ਅਤੇ ਭਾਈ ਦਿਆਲਾ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ੍ਰੀ ਅਨੰਦਪੁਰ ਸਾਹਿਬ ਵਿਖੇ ਪੰਜਾਬ ਸਰਕਾਰ ਵੱਲੋਂ ...

ਗੁਰੂ ਤੇਗ ਬਹਾਦਰ ਜੀ ਦੀ ਮਹਾਨ ਸ਼ਹਾਦਤ ਨੂੰ ਪ੍ਰਣਾਮ! ਚਾਰੇ ਪਾਸਿਆਂ ਤੋਂ ਨਗਰ ਕੀਰਤਨ ਸ੍ਰੀ ਆਨੰਦਪੁਰ ਸਾਹਿਬ ਵਿੱਚ ਹੋਏ ਸਮਾਪਤ, ਪਵਿੱਤਰ ਸ਼ਹਿਰ ਹੋਇਆ ਸ਼ਰਧਾ ਵਿੱਚ ਲੀਨ

ਚੰਡੀਗੜ੍ਹ/ਸ੍ਰੀ ਅਨੰਦਪੁਰ ਸਾਹਿਬ : ਸਿੱਖਿਆ, ਸੂਚਨਾ ਅਤੇ ਲੋਕ ਸੰਪਰਕ ਮੰਤਰੀ ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਚਾਰੇ ਦਿਸ਼ਾਵਾਂ ਤੋਂ ਆਯੋਜਿਤ ਨਗਰ ਕੀਰਤਨ ਸ਼ੁੱਕਰਵਾਰ, 22 ਨਵੰਬਰ ਨੂੰ ਸ੍ਰੀ ਅਨੰਦਪੁਰ ਸਾਹਿਬ ਪਹੁੰਚਣਗੇ। ...

ਧਰਮ ਨੂੰ ਰਾਜਨੀਤੀ ਤੋਂ ਉੱਪਰ ਰੱਖ ਕੇ ਰਚਿਆ ਇਤਿਹਾਸ : ਮਾਨ ਸਰਕਾਰ ਨੇ ‘ਹਿੰਦ ਦੀ ਚਾਦਰ’ ਸ਼੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਵਸ ‘ਤੇ ਧਰਮ ਨਿਰਪੱਖਤਾ ਦੀ ਵਿਲੱਖਣ ਉਦਾਹਰਣ ਕੀਤੀ ਪੇਸ਼

ਚੰਡੀਗੜ੍ਹ : ਪੰਜਾਬ ਦੀ ਭਗਵੰਤ ਮਾਨ ਸਰਕਾਰ ਨੇ ਇਤਿਹਾਸ ਰਚਿਆ ਹੈ ਅਤੇ ਇੱਕ ਅਜਿਹੀ ਮਿਸਾਲ ਕਾਇਮ ਕੀਤੀ ਹੈ ਜੋ ਆਉਣ ਵਾਲੀਆਂ ਪੀੜ੍ਹੀਆਂ ਨੂੰ ਪ੍ਰੇਰਿਤ ਕਰੇਗੀ। ਸ਼੍ਰੀ ਗੁਰੂ ਤੇਗ ਬਹਾਦਰ ਜੀ ...

ਪ੍ਰਕਾਸ਼ ਪੁਰਬ ‘ਤੇ ਵਿਸ਼ੇਸ਼: ‘ਹਿੰਦ ਦੀ ਚਾਦਰ’ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ

ਗੁਰੂ ਤੇਗ ਬਹਾਦਰ ਸਾਹਿਬ ਜੀ ਦਾ ਜਨਮ ਮਾਤਾ ਨਾਨਕੀ ਜੀ ਦੀ ਕੁਖੋਂ ਅੰਮ੍ਰਿਤਸਰ ਵਿਖੇ ਹੋਇਆ। ਆਪ ਜੀ ਛੇਵੇਂ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਪੰਜਵੇਂ ਅਤੇ ਸੱਭ ਤੋਂ ਛੋਟੇ ਸਪੁੱਤਰ ਸਨ। ...

Guru Tegh Bahadur Shaheedi Diwas 2022: ਪੜ੍ਹੋ, ਸ਼੍ਰੀ ਗੁਰੂ ਤੇਗ ਬਹਾਦਰ ਜੀ ਨੂੰ ਕਿਉਂ ਕਿਹਾ ਜਾਂਦਾ ‘ਹਿੰਦ ਦੀ ਚਾਦਰ’

Guru Tegh Bahadur Martyrdom Day: ਸਿੱਖ ਧਰਮ ਦੇ 10 ਗੁਰੂਆਂ ਚੋਂ ਨੌਵੇਂ ਗੁਰੂ ਤੇਗ ਬਹਾਦਰ ਜੀ 24 ਨਵੰਬਰ 1675 ਨੂੰ ਸ਼ਹਿਦ ਹੋਏ। ਮੁਗਲ ਸ਼ਾਸਕ ਔਰੰਗਜ਼ੇਬ ਨੇ ਉਨ੍ਹਾਂ ਨੂੰ ਆਪਣੀ ਜਾਨ ...