Mansa News: ਜਨਵਰੀ ਮਹੀਨੇ ’ਚ 4734 ਵਿਅਕਤੀਆਂ ਨੇ ਸਾਂਝ ਕੇਂਦਰਾਂ ਦੀਆਂ ਸੇਵਾਵਾਂ ਦਾ ਲਿਆ ਲਾਹਾ: ਐਸਐਸਪੀ ਡਾ. ਨਾਨਕ ਸਿੰਘ
Services of Sanjh Kendras: ਮਾਨਸਾ ਜ਼ਿਲ੍ਹੇ 'ਚ ਲੋਕਾਂ ਦੀ ਸੁਵਿਧਾ ਲਈ ਸਥਾਪਿਤ ਕੀਤੇ ਸਾਂਝ ਕੇਂਦਰ ਸਮਾਂਬੱਧ ਤੇ ਸੁਖਾਵੇਂ ਮਾਹੌਲ ਵਿਚ ਪੁਲਿਸ ਵਿਭਾਗ ਨਾਲ ਸਬੰਧਤ ਸੇਵਾਵਾਂ ਮੁਹੱਈਆ ਕਰਵਾਉਣ ਲਈ ਲਾਹੇਵੰਦ ਸਬਿਤ ...