Tag: state mourning

ਯੂਪੀ ਦੇ ਸਾਬਕਾ ਮੁੱਖ ਮੰਤਰੀ ਕਲਿਆਣ ਸਿੰਘ ਦਾ ਦੇਹਾਂਤ, ਰਾਜ ਵਿੱਚ ਤਿੰਨ ਦਿਨਾਂ ਦੇ ਰਾਜ ਸੋਗ ਦਾ ਐਲਾਨ

ਉੱਤਰ ਪ੍ਰਦੇਸ਼ ਦੇ ਸਾਬਕਾ ਮੁੱਖ ਮੰਤਰੀ ਅਤੇ ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਨੇਤਾ ਕਲਿਆਣ ਸਿੰਘ ਦਾ ਲੰਬੀ ਬਿਮਾਰੀ ਤੋਂ ਬਾਅਦ ਬੀਤੀ ਰਾਤ ਕਰੀਬ 9.15 ਵਜੇ ਲਖਨਊ ਵਿੱਚ ਦੇਹਾਂਤ ਹੋ ਗਿਆ। ...