Tag: statement

Pm-modi-ji

ਰੂਸ-ਯੂਕ੍ਰੇਨ ਯੁੱਧ ‘ਤੇ PM ਮੋਦੀ ਦਾ ਬਿਆਨ, ਕਿਸੇ ਵੀ ਸ਼ਾਂਤੀ ਪ੍ਰਕਿਰਿਆ ‘ਚ ਯੋਗਦਾਨ ਦੇਣ ਲਈ ਭਾਰਤ ਤਿਆਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀਰਵਾਰ ਨੂੰ ਕਿਹਾ ਕਿ ਯੂਕ੍ਰੇਨ ਵਿਵਾਦ ਦਾ ਹੱਲ ਲੱਭਣ ਲਈ ਭਾਰਤ ਸ਼ਾਂਤੀ ਪ੍ਰਕਿਰਿਆ 'ਚ ਯੋਗਦਾਨ ਦੇਣ ਲਈ ਪੂਰੀ ਤਰ੍ਹਾਂ ਤਿਆਰ ਹੈ। ਦੌਰੇ 'ਤੇ ਆਏ ਇਟਲੀ ...

SBI ਨੇ ਅਡਾਨੀ ਗਰੁੱਪ ਨੂੰ ਦਿੱਤਾ 21000 ਕਰੋੜ ਦਾ ਕਰਜ਼ਾ, ਬੈਂਕ ਦੇ ਚੇਅਰਮੈਨ ਨੇ ਦਿੱਤਾ ਇਹ ਬਿਆਨ

ਭਾਰਤ ਦੇ ਸਭ ਤੋਂ ਵੱਡੇ ਸਰਕਾਰੀ ਬੈਂਕ ਸਟੇਟ ਬੈਂਕ ਆਫ ਇੰਡੀਆ ਨੇ ਅਡਾਨੀ ਗਰੁੱਪ ਦੀਆਂ ਫਰਮਾਂ ਨੂੰ 21000 ਕਰੋੜ ਰੁਪਏ (2.6 ਬਿਲੀਅਨ ਡਾਲਰ) ਦਾ ਕਰਜ਼ਾ ਦਿੱਤਾ ਹੈ। ਇਹ ਰਕਮ ਸਟੇਟ ...

‘ਕੋਹਲੀ ਦੀ ਹਿੰਮਤ ਹੈ ਜਿਹੜਾ 5 ਸਾਲ ਕੱਢ ਗਿਆ, ਰੋਹਿਤ ਦੀ ਤਾਂ ਇਕ ਸਾਲ ‘ਚ ਹਾਲਤ ਖਰਾਬ’ ਹੋ ਗਈ’, ਪਾਕਿਸਤਾਨੀ ਕ੍ਰਿਕਟਰ ਦਾ ਬਿਆਨ

ਇਨ੍ਹੀਂ ਦਿਨੀਂ ਪਾਕਿਸਤਾਨ ਕ੍ਰਿਕਟ ਟੀਮ 'ਚ ਕਪਤਾਨ ਬਾਬਰ ਆਜ਼ਮ ਨੂੰ ਲੈ ਕੇ ਹੰਗਾਮਾ ਚੱਲ ਰਿਹਾ ਹੈ। ਘਰੇਲੂ ਮੈਦਾਨ 'ਤੇ ਲਗਾਤਾਰ ਸਾਰੀਆਂ ਸੀਰੀਜ਼ ਹਾਰ ਰਹੀ ਪਾਕਿਸਤਾਨੀ ਟੀਮ ਦੀ ਕਪਤਾਨੀ ਨੂੰ ਲੈ ...

Punjab CM Bhagwant Mann addressing to media persons after signing a knowledge-sharing agreement with the Delhi Government  during a joint press conference, in New Delhi on Tuesday. Tribune photo: Manas Ranjan Bhui

CM ਮਾਨ ਦਾ ਰਾਹੁਲ ਗਾਂਧੀ ਨੂੰ ਠੋਕਵਾਂ ਜਵਾਬ, ਸਾਨੂੰ ਨਸੀਹਤ ਦੇਣ ਤੋਂ ਪਹਿਲਾਂ ਰਾਹੁਲ ਆਪਣੀ ਪੀੜ੍ਹੀ ਥੱਲੇ ਸੋਟਾ ਫੇਰਨ

ਕਾਂਗਰਸ ਆਗੂ ਰਾਹੁਲ ਗਾਂਧੀ ਵੱਲੋਂ ਸੂਬੇ ਦੇ ਦੌਰੇ ਦੌਰਾਨ ਦਿੱਤੇ ਬੇਤੁਕੇ ਬਿਆਨਾਂ ਦਾ ਸਖ਼ਤ ਨੋਟਿਸ ਲੈਂਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸੋਮਵਾਰ ਨੂੰ ਵਿਅੰਗ ਕਸਦਿਆਂ ਕਿਹਾ ਕਿ ਅਜਿਹੇ ...

ਮੁੱਖ ਮੰਤਰੀ ਨੇ ਪਿੰਡ ਸਰਾਭਾ ਵਿਖੇ ਸਥਿਤ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਨੂੰ ‘ਸਕੂਲ ਆਫ਼ ਐਮੀਨੈਂਸ’ ਵਜੋਂ ਵਿਕਸਤ ਕਰਨ ਦਾ ਐਲਾਨ ਕੀਤਾ। ਉਨ੍ਹਾਂ ਕਿਹਾ ਕਿ ਇਹ ਉਪਰਾਲਾ ਸਹੀ ਮਾਅਨਿਆਂ ਵਿਚ ਇਸ ਨੌਜਵਾਨ ਸ਼ਹੀਦ ਨੂੰ ਸੱਚੀ ਸ਼ਰਧਾਂਜਲੀ ਹੋਵੇਗੀ, ਜਿਸ ਨੇ ਜਵਾਨ ਉਮਰ ਵਿਚ ਆਪਣੀ ਮਾਤ ਭੂਮੀ ਦੀ ਖਾਤਰ ਜਾਨ ਨਿਛਾਵਰ ਕਰ ਦਿੱਤੀ। ਭਗਵੰਤ ਮਾਨ ਨੇ ਦੁਹਰਾਇਆ ਕਿ ਉਨ੍ਹਾਂ ਦੀ ਸਰਕਾਰ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਪੂਰਨ ਤੌਰ ਉਤੇ ਵਚਨਬੱਧ ਹੈ, ਜਿਨ੍ਹਾਂ ਨੇ ਬਰਤਾਨਵੀ ਹਕੂਮਤ ਖਿਲਾਫ਼ ਲੜਦਿਆਂ ਵਤਨ ਦੀ ਆਜ਼ਾਦੀ ਲਈ ਮਹਾਨ ਕੁਰਬਾਨੀ ਦਿੱਤੀ।

ਭਗਵੰਤ ਮਾਨ ਦਾ ਬਿਆਨ, ਨੌਜਵਾਨਾਂ ਨੂੰ ਰੁਜ਼ਗਾਰ ਮਿਲੇਗਾ ਤਾਂ ਉਹ ਡਰੱਗਜ਼ ਛੱਡ ਦੇਣਗੇ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਬਿਆਨ ਦੇਖਣ ਨੂੰ ਮਿਲਿਆ ਹੈ। ਉਨ੍ਹਾਂ ਕਿਹਾ ਹੈ ਕਿ ਜਦੋਂ ਪੰਜਾਬ ’ਚ ਅਕਾਲੀ-ਭਾਜਪਾ ਸਰਕਾਰ ਸੀ ਤਾਂ ਪੰਜਾਬ ਸਿਰ ਸਭ ਤੋਂ ਵੱਧ ਕਰਜ਼ਾ ...

ਕੇਜਰੀਵਾਲ ਵੱਲੋਂ ਕਰੰਸੀ ਨੋਟਾਂ ਬਾਰੇ ਦਿੱਤਾ ਬਿਆਨ ਦੇਸ਼ ਵਿਚ ਫ਼ਿਰਕੂ ਸਦਭਾਵਨਾ ਭੰਗ ਕਰਨ ਵਾਲਾ : ਬਿਕਰਮ ਮਜੀਠੀਆ

ਸ਼੍ਰੋਮਣੀ ਅਕਾਲੀ ਦਲ ਨੇ ਅੱਜ ਆਮ ਆਦਮੀ ਪਾਰਟੀ ਦੇ ਕਨਵੀਨਰ ਸ੍ਰੀ ਅਰਵਿੰਦ ਕੇਜਰੀਵਾਲ ਨੂੰ ਆਖਿਆ ਕਿ ਉਹ ਕਰੰਸੀ ਨੋਟਾਂ ’ਤੇ ਦੇਵੀ ਦੇਵਤਿਆਂ ਦੀਆਂ ਤਸਵੀਰਾਂ ਛਪਵਾਉਣ ਦੀ ਮੰਗ ਕਰ ਕੇ ਭਾਰਤੀ ...

‘ਸਿਮਰਨਜੀਤ ਮਾਨ ਵੱਲੋਂ ਸ਼ਹੀਦ ਭਗਤ ਸਿੰਘ ਬਾਰੇ ਦਿੱਤਾ ਬਿਆਨ ਸ਼ਰਮਨਾਕ ਤੇ ਕਰੋੜਾਂ ਪੰਜਾਬੀਆਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਵਾਲਾ’

ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਪ੍ਰਧਾਨ ਤੇ ਲੋਕ ਸਭਾ ਮੈਂਬਰ ਪਾਰਲੀਮੈਂਟ ਸਿਮਰਨਜੀਤ ਸਿੰਘ ਮਾਨ ਵੱਲੋਂ ਸ਼ਹੀਦ ਭਗਤ ਸਿੰਘ ਬਾਰੇ ਦਿੱਤੇ ਇਕ ਬਿਆਨ ਕਿ 'ਭਗਤ ਸਿੰਘ ਅੱਤਵਾਦੀ ਸੀ' ਕਾਰਨ ਇਕ ਵਾਰ ...

ਚੰਡੀਗੜ੍ਹ ਮੁੱਦੇ ‘ਤੇ CM ਮਾਨ ਦੇ ਬਿਆਨ ਨੇ ਪੰਜਾਬੀਆਂ ਦੇ ਹੱਕਾਂ ਲਈ ਕੀਤੀਆਂ ਕੁਰਬਾਨੀਆਂ ਰੋਲ਼ ਦਿੱਤੀਆਂ: ਬਾਦਲ

ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪੰਜਾਬ ਲਈ ਵੱਖਰੇ ਹਾਈਕੋਰਟ ਤੇ ਵਿਧਾਨ ਸਭਾ ਲਈ ਜ਼ਮੀਨ ਦੀ ਕੇਂਦਰ ਨੂੰ ਕੀਤੀ ਮੰਗ ਵਿਰੁੱਧ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪ੍ਰੈੱਸ ...

Page 1 of 4 1 2 4