ਸੁਧੀਰ ਸੂਰੀ ਦੇ ਕਤਲ ਮਗਰੋਂ ਬੋਲੇ ਸ਼ਹਿਨਾਜ਼ ਗਿੱਲ ਦੇ ਪਿਤਾ, ਉਨ੍ਹਾਂ ਨੂੰ ਮਿਲੇ ਸ਼ਹੀਦ ਦਾ ਦਰਜਾ ਤੇ ਅੰਮ੍ਰਿਤਸਰ ਵਿਖੇ ਲੱਗੇ ਬੁੱਤ (ਵੀਡੀਓ)
ਅੰਮ੍ਰਿਤਸਰ ਵਿਖੇ ਸ਼ਿਵ ਸੈਨਾ ਆਗੂ ਸੁਧੀਰ ਸੂਰੀ ਦਾ ਬੀਤੇ ਦਿਨ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ। ਇਸ ਵਾਰਦਾਤ ਤੋਂ ਬਾਅਦ ਪੰਜਾਬ ਦਾ ਮਾਹੌਲ ਪੂਰੀ ਤਰ੍ਹਾਂ ਗਰਮਾ ਗਿਆ ਹੈ। ਇਸ ...





