Tag: strongly condemned

ਪੇਂਡੂ ਖੇਤ ਮਜ਼ਦੂਰ ਆਗੂਆਂ ਦੇ ਘਰੀਂ ਛਾਪੇਮਾਰੀ ਦੀ ਭਾਕਿਯੂ ਏਕਤਾ-ਉਗਰਾਹਾਂ ਵੱਲੋਂ ਸਖ਼ਤ ਨਿਖੇਧੀ

ਚੰਡੀਗੜ੍ਹ- 'ਆਪ' ਪਾਰਟੀ ਦੀ ਭਗਵੰਤ ਮਾਨ ਸਰਕਾਰ ਵੱਲੋਂ ਜ਼ਿਲ੍ਹਾ ਬਠਿੰਡਾ ਨਾਲ ਸਬੰਧਤ ਪੇਂਡੂ ਖੇਤ ਮਜ਼ਦੂਰ ਜਥੇਬੰਦੀਆਂ ਦੇ ਆਗੂਆਂ ਦੇ ਘਰੀਂ ਪੁਲਿਸ ਵੱਲੋਂ ਛਾਪੇਮਾਰੀ ਕਰਨ ਦੀ ਸਖ਼ਤ ਨਿਖੇਧੀ ਕੀਤੀ ਗਈ ਹੈ। ...