ਪੰਜਾਬ ਵਿੱਚ ਪਰਾਲੀ ਸਾੜਨ ਦੇ ਮਾਮਲਿਆਂ ‘ਚ ਲਗਾਤਾਰ ਤੀਜੇ ਦਿਨ ਵੀ ਗਿਰਾਵਟ ਜਾਰੀ; ਉਲੰਘਣਾ ਕਰਨ ਵਾਲਿਆਂ ਵਿਰੁੱਧ 1084 FIR ਦਰਜ
ਪੰਜਾਬ ਵਿੱਚ ਪਰਾਲੀ ਸਾੜਨ ਦੇ ਮਾਮਲਿਆਂ ਵਿੱਚ ਲਗਾਤਾਰ ਤੀਜੇ ਦਿਨ ਵੀ ਗਿਰਾਵਟ ਜਾਰੀ; ਉਲੰਘਣਾ ਕਰਨ ਵਾਲਿਆਂ ਵਿਰੁੱਧ 1084 ਐਫਆਈਆਰ ਦਰਜ - 7990 ਮਾਮਲਿਆਂ ਵਿੱਚ ਲਗਾਇਆ 1.87 ਕਰੋੜ ਰੁਪਏ ਦਾ ਜੁਰਮਾਨਾ ...