Tag: Sugarcane farmers

ਪੰਜਾਬ ਸਰਕਾਰ ਨੇ ਗੰਨੇ ਦੀ ਪਿੜਾਈ ਦੀ 9682.78 ਲੱਖ ਰੁਪਏ ਬਕਾਇਆ ਰਾਸ਼ੀ ਕੀਤੀ ਜਾਰੀ

Co-operative Sugar Mill: ਪੰਜਾਬ ਸਰਕਾਰ ਵੱਲੋਂ ਸਹਿਕਾਰੀ ਖੰਡ ਮਿੱਲ ਪਨਿਆੜ (ਗੁਰਦਾਸਪੁਰ) ਦੀ ਗੰਨੇ ਦੀ ਪਿੜਾਈ ਦੀ ਸਾਰੀ ਬਕਾਇਆ ਰਾਸ਼ੀ 9682.78 ਲੱਖ ਰੁਪਏ ਜਾਰੀ ਕਰ ਦਿੱਤੀ ਗਈ ਹੈ, ਜਿਸਨੂੰ ਸਹਿਕਾਰੀ ਖੰਡ ...

ਫਾਈਲ ਫੋਟੋ

ਕਿਸਾਨਾਂ ‘ਚ ਮਹਿਰਬਾਨ ਹੋਈ ਮੋਦੀ ਸਰਕਾਰ, ਗੰਨੇ ਦੀ FRP ਵਧਾਉਣ ਨਾਲ ਪੰਜਾਬ-ਹਰਿਆਣਾ ਦੇ ਕਿਸਾਨਾਂ ਨੂੰ ਫਾਇਦਾ

Modi Cabinet Meeting: ਪੀਐਮ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਕਿਸਾਨਾਂ 'ਤੇ ਇੱਕ ਵਾਰ ਫਿਰ ਤੋਂ ਮਹਿਰਬਾਨ ਹੋਈ ਹੈ। ਦੱਸ ਦਈਏ ਕਿ ਬੁੱਧਵਾਰ ਨੂੰ ਹੋਈ ਕੈਬਿਨਟ ਮੀਟਿੰਗ 'ਚ ਕਿਸਾਨਾਂ ...

ਗੰਨਾ ਕਾਸ਼ਤਕਾਰ ਤੋਂ ਬਾਅਦ ਹੁਣ ਡੇਅਰੀ ਫਾਰਮਿੰਗ ਨਾਲ ਜੁੜੇ ਕਿਸਾਨਾਂ ਨੇ ਪੰਜਾਬ ਸਰਕਾਰ ਖਿਲਾਫ ਬੋਲਿਆ ਹੱਲਾ, ਪੱਕਾ ਮੋਰਚਾ ਲਗਾਉਣ ਦਾ ਕੀਤਾ ਐਲਾਨ

ਚੰਡੀਗੜ੍ਹ (ਰਾਹੁਲ ਕਾਲਾ) : ਗੰਨਾ ਕਾਸ਼ਤਕਾਰ ਕਿਸਾਨਾਂ ਤੋਂ ਬਾਅਦ ਹੁਣ ਡੇਅਰੀ ਫਾਰਮਿੰਗ ਨਾਲ ਜੁੜੇ ਹੋਏ ਕਿਸਾਨਾਂ ਨੇ ਭਗਵੰਤ ਮਾਨ ਸਰਕਾਰ ਖਿਲਾਫ ਹੱਲਾ ਬੋਲ ਦਿੱਤਾ ਹੈ। ਦੁੱਧ ਦੇ ਫੈਟ ਵਿੱਚ ਵਾਧੇ ...

ਨਵਜੋਤ ਸਿੰਘ ਸਿੱਧੂ ਨੇ ਕੀਤਾ ਗੰਨਾ ਕਿਸਾਨਾਂ ਦੇ ਹੱਕ ‘ਚ ਟਵੀਟ, ਕਿਹਾ ਕਿਸਾਨਾਂ ਦੇ ਮਸਲੇ ਨੂੰ ਤੁਰੰਤ ਹੱਲ ਕੀਤਾ ਜਾਵੇ

ਪੰਜਾਬ ਕਾਂਗਰਸ ਦੇ ਨਵੇਂ ਬਣੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਜੋ ਕਿ ਅੱਜਕੱਲ੍ਹ ਸੀਐੱਮ ਕੈਪਟਨ ਅਮਰਿੰਦਰ ਸਿੰਘ ਵਿਰੁੱਧ ਚੁਟਕੀਆਂ ਲੈਂਦੇ ਨਜ਼ਰ ਆਉਂਦੇ ਹਨ।ਨਵਜੋਤ ਸਿੰਘ ਸਿੱਧੂ ਅਕਸਰ ਹੀ ਸੋਸ਼ਲ ਮੀਡੀਆ 'ਤੇ ਵਧੇਰੇ ...

ਗੰਨਾ ਕਿਸਾਨਾਂ ਨੇ ਆਪਣੀਆਂ ਮੰਗਾਂ ਲਈ ਵੱਡੇ ਸੰਘਰਸ਼ ਦਾ ਕੀਤਾ ਐਲਾਨ

ਪੰਜਾਬ ਦੇ ਗੰਨਾ ਕਿਸਾਨਾਂ ਨੇ ਟੋਲ-ਪਲਾਜ਼ੇ 'ਤੇ ਟ੍ਰੈਕਟਰ ਟਰਾਲੀਆਂ ਦਾ ਵੱਡਾ ਜਾਮ ਲਾਉਣ ਦੀ ਭਾਰਤੀ ਕਿਸਾਨ ਯੂਨੀਅਨ ਵਲੋਂ ਚਿਤਾਵਨੀ ਦਿੱਤੀ ਗਈ ਹੈ।ਭਾਰਤੀ ਕਿਸਾਨ ਯੂਨੀਅਨ (ਦੁਆਬਾ) ਨੇ ਚਿਤਾਵਨੀ ਦਿੱਤੀ ਹੈ ਕਿ ...

ਗੰਨਾ ਕਿਸਾਨਾਂ ਦਾ ਵੱਡਾ ਐਲਾਨ, ਮੰਗਾਂ ਨਾ ਮੰਨਣ ‘ਤੇ ਮੰਗਲਵਾਰ ਨੂੰ ਪੰਜਾਬ ਬੰਦ ਕਰਨ ਦੀ ਦਿੱਤੀ ਚਿਤਾਵਨੀ

ਪਿਛਲੇ ਦੋ ਦਿਨਾਂ ਤੋਂ ਗੰਨਾ ਕਿਸਾਨਾਂ ਵਲੋਂ ਜਲੰਧਰ ਹਾਈਵੇਅ ਅਤੇ ਰੇਲਵੇ ਟ੍ਰੈਕ ਜਾਮ ਕੀਤਾ ਗਿਆ ਹੈ।ਜਿਸ ਦੌਰਾਨ ਕਈ ਟ੍ਰੇਨਾਂ ਵੀ ਰੱਦ ਹੋਈਆਂ ਹਨ।ਕਿਸਾਨਾਂ ਦੀ ਮੰਗ ਹੈ ਕਿ ਗੰਨੇ ਦੀਆਂ ਕੀਮਤਾਂ ...