ਗੁਰਦਾਸਪੁਰ ਦੇ ਗੰਨਾ ਕਿਸਾਨਾਂ ਨੂੰ ਵੱਡਾ ਤੋਹਫ਼ਾ, CM ਚੰਨੀ ਨੇ ਜ਼ਿਲ੍ਹੇ ‘ਚ 2 ਖੰਡ ਮਿੱਲਾਂ ਦਾ ਕੀਤਾ ਉਦਘਾਟਨ
ਗੁਰਦਾਸਪੁਰ ਦੇ ਗੰਨਾ ਕਾਸ਼ਤਕਾਰਾਂ ਨੂੰ ਵੱਡਾ ਤੋਹਫ਼ਾ ਦਿੰਦਿਆਂ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਜ਼ਿਲ੍ਹੇ ਵਿੱਚ ਦੋ ਖੰਡ ਮਿੱਲਾਂ ਦਾ ਉਦਘਾਟਨ ਕੀਤਾ ਹੈ। ਇਸ ਦੇ ਨਾਲ ਹੀ ਉਨ੍ਹਾਂ ...