Tag: sukhbir badal

ਐਗਜ਼ਿਟ ਪੋਲ ‘ਤੇ ਭੜਕੇ ਸੁਖਬੀਰ ਬਾਦਲ, ਚੋਣ ਕਮਿਸ਼ਨ ਤੋਂ ਕੀਤੀ ਇਹ ਮੰਗ

ਪੰਜਾਬ ਸਮੇਤ ਪੰਜ ਸੂਬਿਆਂ ਦੀਆਂ ਵਿਧਾਨ ਸਭਾ ਚੋਣਾਂ ਦੇ ਨਤੀਜੇ 10 ਮਾਰਚ ਨੂੰ ਐਲਾਨੇ ਜਾਣੇ ਹਨ। ਨਤੀਜੇ ਤੋਂ ਪਹਿਲਾਂ ਸੋਮਵਾਰ ਸ਼ਾਮ ਨੂੰ ਐਗਜ਼ਿਟ ਪੋਲ ਜਾਰੀ ਕਰ ਦਿੱਤੇ ਗਏ ਹਨ। ਇਸ ...

ਨਤੀਜਿਆਂ ਤੋਂ ਪਹਿਲਾਂ ਵਧੀ ਸਿਆਸੀ ਹਲਚਲ: ਸੱਚਖੰਡ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਏ ਸੁਖਬੀਰ ਬਾਦਲ ਤੇ ਹਰਸਿਮਰਤ ਕੌਰ ਬਾਦਲ

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਨੇ ਬੁੱਧਵਾਰ ਸਵੇਰੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ। ਇਸ ਦੌਰਾਨ ਉਨ੍ਹਾਂ ਸਰਬੱਤ ਦੇ ਭਲੇ ...

ਸੁਖਬੀਰ ਬਾਦਲ ਸਾਰਾ ਪੈਸਾ ਤੇ ਜ਼ੋਰ ਲਗਾ ਕੇ ਇਸ ਵਾਰ 20 ਸੀਟਾਂ ਵੀ ਨਹੀਂ ਜਿੱਤਦਾ : ਨਵਜੋਤ ਸਿੱਧੂ

ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਅੱਜ ਪ੍ਰੈੱਸ ਕਾਨਫਰੰਸ ਦੌਰਾਨ ਇਕ ਵੱਡਾ ਬਿਆਨ ਦਿੱਤਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਰਵਾਇਤੀ ਮਾਫੀਆ ਤੋਂ ਅਕ ਚੁੱਕੇ ਹਨ ਅਤੇ ਉਹ ...

ਸੁਖਬੀਰ ਬਾਦਲ ਨੇ CM ਚੰਨੀ ਨੂੰ ਦੱਸਿਆ ਸਭ ਤੋਂ ਵੱਡਾ ਮਾਈਨਿੰਗ ਮਾਫੀਆ, ਕੀਤੀ ਅਸਤੀਫ਼ੇ ਦੀ ਮੰਗ

ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਸ਼੍ਰੋਮਣੀ ਅਕਾਲੀ ਦਲ ਨੂੰ ਵੱਡਾ ਹੁਲਾਰਾ ਮਿਲਿਆ ਹੈ। ਦਰਅਸਲ ਬੁੱਧਵਾਰ ਨੂੰ ਕਾਂਗਰਸੀ ਕੌਂਸਲਰ ਜਗਦੀਪ ਸਿੰਘ ਰਿੰਕੂ ਨਰੂਲਾ ਸਮੇਤ ਕਈ ਆਗੂ ਪਾਰਟੀ ਵਿੱਚ ਸ਼ਾਮਲ ਹੋ ਹਨ। ...

ਸੁਖਬੀਰ ਬਾਦਲ ਪਰਿਵਾਰ ਸਮੇਤ ਸ੍ਰੀ ਹਰਿਮੰਦਰ ਸਾਹਿਬ ਹੋਏ ਨਤਮਸਤਕ, ਨਵੇਂ ਸਾਲ ਦੀਆਂ ਦਿੱਤੀਆਂ ਸ਼ੁੱਭਕਾਮਨਾਵਾਂ

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪਰਿਵਾਰ ਸਮੇਤ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕ ਕੇ ਨਵੇਂ ਸਾਲ ਦੀ ਸ਼ੁਰੂਆਤ ਕੀਤੀ। ਫੇਸਬੁੱਕ 'ਤੇ ਤਸਵੀਰਾਂ ਸਾਂਝੀਆਂ ਕਰਦੇ ਹੋਏ ਉਨ੍ਹਾਂ ...

ਸੁਖਬੀਰ ਬਾਦਲ ਨੇ ਆਪਣਾ ਚੋਣ ਮੈਨੀਫੈਸਟੋ ਕੀਤਾ ਜਾਰੀ, ਟਰਾਂਸਪੋਰਟਰਾਂ ਲਈ ਕੀਤੇ ਵੱਡੇ ਐਲਾਨ

ਅਕਾਲੀ ਦਲ ਦੇ ਮੁਖੀ ਸੁਖਬੀਰ ਬਾਦਲ ਅੱਜ ਅੰਮ੍ਰਿਤਸਰ ਪੁੱਜੇ ਹਨ। ਸੁਖਬੀਰ ਬਾਦਲ ਨੇ ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ। ਗੱਲਬਾਤ ਦੌਰਾਨ ਸੁਖਬੀਰ ਬਾਦਲ ਨੇ ਆਪਣਾ ਚੋਣ ਮੈਨੀਫੈਸਟੋ ਜਾਰੀ ਕੀਤਾ। ...

ਸੁਖਬੀਰ ਬਾਦਲ ਦਾ ਵੱਡਾ ਬਿਆਨ – ਵੱਖ-ਵੱਖ ਸਿਆਸੀ ਪਾਰਟੀਆਂ ਦੇ ਮੈਨੀਫੈਸਟੋ ਨੂੰ ਕਾਨੂੰਨੀ ਦਸਤਾਵੇਜ਼ ਐਲਾਨਿਆ ਜਾਵੇ,ਸੰਸਦ ‘ਚ ਬਿੱਲ ਕੀਤਾ ਜਾਵੇ ਪਾਸ

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਵੱਖ-ਵੱਖ ਸਿਆਸੀ ਪਾਰਟੀਆਂ ਦੇ ਚੋਣ ਮਨੋਰਥ ਪੱਤਰ ਨੂੰ ਲੈ ਕੇ ਵੱਡਾ ਬਿਆਨ ਦਿੱਤਾ ਹੈ। ਉਨ੍ਹਾਂ ਕਿਹਾ ਕਿ ਵੱਖ-ਵੱਖ ਸਿਆਸੀ ਪਾਰਟੀਆਂ ਦਾ ...

ਸੁਖਬੀਰ ਬਾਦਲ ਨੇ 4 ਹੋਰ ਉਮੀਦਵਾਰਾਂ ਦਾ ਕੀਤਾ ਐਲਾਨ, ਕੁੱਲ 88 ਉਮੀਦਵਾਰਾਂ ਦਾ ਹੋਇਆ ਐਲਾਨ

ਸ਼੍ਰੋਮਣੀ ਅਕਾਲੀ ਦਲ ਨੇ 2022 ਦੀਆਂ ਵਿਧਾਨ ਸਭਾ ਚੋਣਾਂ ਲਈ 4 ਹੋਰ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ। ਅਕਾਲੀ ਆਗੂ ਦਲਜੀਤ ਸਿੰਘ ਚੀਮਾ ਨੇ ਟਵੀਟ ਕਰਕੇ ਇਹ ਜਾਣਕਾਰੀ ਦਿੱਤੀ ਹੈ। ...

Page 10 of 20 1 9 10 11 20