Tag: sukhbir badal

ਸੁਖਬੀਰ ਬਾਦਲ ਨੂੰ ਹਾਈਕੋਰਟ ਦੀ ਵੱਡੀ ਰਾਹਤ, ਕੋਟਕਪੁਰਾ ਗੋਲੀ ਕਾਂਡ ਮਾਮਲੇ ‘ਚ ਮਿਲੀ ਅਗਾਊਂ ਜ਼ਮਾਨਤ

ਕੋਟਕਪੁਰਾ ਗੋਲੀ ਕਾਂਡ ਮਾਮਲੇ 'ਚ ਹਾਈਕੋਰਟ ਨੇ ਸ਼੍ਰੋਮਣੀ ਅਕਾਲੀ ਦਲ ਪ੍ਰਧਾਨ ਸੁਖਬੀਰ ਬਾਦਲ ਨੂੰ ਅਗਾਊਂ ਜ਼ਮਾਨਤ ਦੇ ਦਿੱਤੀ ਹੈ। ਦੱਸਦੇਈਏ ਕਿ ਕੋਟਕਪੁਰਾ ਗੋਲੀ ਕਾਂਡ ਮਾਮਲੇ 'ਚ ਸਿੱਟ ਵੱਲੋਂ ਜੋ ਚਾਰਜਸ਼ੀਟ ...

ਕੋਟਕਪੂਰਾ ਗੋਲੀਕਾਂਡ ਬਾਰੇ SIT ਦੀ ਰਿਪੋਰਟ ‘ਚ ਹੋਇਆ ਵੱਡਾ ਖੁਲਾਸਾ, 9 ਮਿੰਟਾਂ ‘ਚ ਲਿਆ ਗਿਆ ਫੈਸਲਾ, ਘਟਨਾ ਸਮੇਂ ਸੁਖਬੀਰ ਬਾਦਲ ਹੋਟਲ ‘ਚ ਕਰ ਰਹੇ ਸੀ ਆਰਾਮ

SIT report on Kotkapura Incident: ਪੰਜਾਬ 'ਚ ਬਰਗਾੜੀ ਬੇਅਦਬੀ ਕਾਂਡ ਨਾਲ ਸਬੰਧਤ ਕੋਟਕਪੂਰਾ ਗੋਲੀ ਕਾਂਡ ਦਾ ਫੈਸਲਾ 9 ਮਿੰਟਾਂ ਵਿੱਚ ਹੋਇਆ। ਇਹ ਖੁਲਾਸਾ ਫਰੀਦਕੋਟ ਦੀ ਅਦਾਲਤ ਨੇ 28 ਪੰਨਿਆਂ ਦੇ ...

ਕੋਟਕਪੂਰਾ ਗੋਲੀਕਾਂਡ ਮਾਮਲੇ ‘ਚ 14 ਮਾਰਚ ਨੂੰ ਸੁਣਵਾਈ, ਸੁਖਬੀਰ ਅਤੇ ਪ੍ਰਕਾਸ਼ ਬਾਦਲ ਨੇ ਦਾਇਰ ਕੀਤੀ ਅਗਾਊਂ ਜ਼ਮਾਨਤ ਪਟੀਸ਼ਨ

Kotkapura Police Firing Incident: ਕੋਟਕਪੂਰਾ ਗੋਲੀ ਕਾਂਡ ਮਾਮਲੇ 'ਚ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਅਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਫਰੀਦਕੋਟ ਦੀ ਜ਼ਿਲ੍ਹਾ ਅਦਾਲਤ ...

ਬੰਦੀ ਸਿੰਘਾਂ ਦੀ ਰਿਹਾਈ ਲਈ ਵਿੱਢੀ ਹਸਤਾਖਰ ਮੁਹਿੰਮ ਵਿਚ ਸ਼ਾਮਲ ਹੋਏ ਪ੍ਰਕਾਸ਼ ਬਾਦਲ ਅਤੇ ਸੁਖਬੀਰ ਬਾਦਲ

Signature Campaign for Bandi Singhs: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅੱਜ ਬੰਦੀ ਸਿੰਘਾਂ ਦੀ ਰਿਹਾਈ ਵਾਸਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪਿੰਡਾਂ ਵਿਚ ਆਰੰਭੀ ਹਸਤਾਖ਼ਰ ਮੁਹਿੰਮ ਦਾ ...

‘ਆਪ’ ਦਾ ਸੁਖਬੀਰ ਬਾਦਲ ਨੂੰ ਜਵਾਬ, ਬਿਜਲੀ ਬੋਰਡ ਦੀ 9020 ਕਰੋੜ ਦੀ ਦੇਣਦਾਰੀ ਜੋ ਪਿਛਲੀਆਂ ਸਰਕਾਰਾਂ ਨੇ ਛੱਡੀ, ਉਸਦਾ ਜ਼ਿੰਮੇਵਾਰ ਕੌਣ: ਕੰਗ

ਚੰਡੀਗੜ੍ਹ: ਆਮ ਆਦਮੀ ਪਾਰਟੀ (ਆਪ) ਨੇ ਅਕਾਲੀ ਦਲ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਝੋਨੇ ਦੇ ਸੀਜ਼ਨ ਦੌਰਾਨ ਬਿਜਲੀ ਪੂਰਤੀ 'ਤੇ ਜਤਾਈ ਚਿੰਤਾ ਦਾ ਜਵਾਬ ਦਿੰਦਿਆਂ ਕਿਹਾ ਕਿ ਉਹ ਜਾਣਬੁੱਝ ਕੇ ...

ਸੁਖਬੀਰ ਬਾਦਲ ਵੱਲੋਂ ਅਕਾਲੀ ਦਲ ’ਚ ਅਹੁਦੇਦਾਰਾਂ ਦੀ ਨਿਯੁਕਤੀ

chandigarh: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਪਾਰਟੀ ਦੇ ਜਥੇਬੰਦਕ ਅੰਦਰ ਅਹਿਮ ਨਿਯੁਕਤੀਆਂ ਕਰਦੇ ਹੋਏ ਪਾਰਟੀ ਦੇ ਸੀਨੀਅਰ ਆਗੂਆਂ ਨੂੰ ਅਹਿਮ ਜਿੰਮੇਵਾਰੀਆਂ ਦਿੱਤੀਆਂ ਹਨ। ਜਾਰੀ ਸੂਚੀ ...

ਸੁਖਬੀਰ ਬਾਦਲ ਵੱਲੋਂ ਪੰਥਕ ਸਲਾਹਕਾਰ ਬੋਰਡ ਦਾ ਐਲਾਨ

Sukhbir Singh Badal: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪੰਥਕ ਮਸਲਿਆਂ ਦੇ ਹੱਲ ਲਈ ਪਾਰਟੀ ਦਾ ਪੰਥਕ ਸਲਾਹਕਾਰ ਬੋਰਡ ਕਾਇਮ ਕਰਨ ਦਾ ਫੈਸਲਾ ਕੀਤਾ ਹੈ। ਜਿਨ੍ਹਾਂ ਆਗੂਆਂ ...

ਨਵੇਂ ਸਾਲ ਮੌਕੇ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਏ ਸੁਖਬੀਰ ਬਾਦਲ ਅਤੇ ਹਰਸਿਮਰਤ ਕੌਰ ਬਾਦਲ, ਸਰਬਤ ਦੇ ਭਲੇ ਦੀ ਕੀਤੀ ਅਰਦਾਸ

ਅੰਮ੍ਰਿਤਸਰ: ਅੱਜ ਤੋਂ ਨਵਾਂ ਸਾਲ 2023 (New Year 2023) ਸ਼ੁਰੂ ਹੋ ਗਿਆ ਹੈ ਅਤੇ ਇਸ ਮੌਕੇ ਸਚਖੰਡ ਸ੍ਰੀ ਹਰਿਮੰਦਰ ਸਾਹਿਬ (Sachkhand Sri Harimandir Sahib ji) ਵਿਖੇ ਲਖਾਂ ਦੀ ਤਾਦਾਦ 'ਚ ...

Page 5 of 21 1 4 5 6 21