ਕੋਟਕਪੂਰਾ ਗੋਲੀਕਾਂਡ ‘ਚ ਅਕਾਲੀ ਦਲ ਦੇ ਪ੍ਰਦਾਨ ਸੁਖਬੀਰ ਬਾਦਲ SIT ਅੱਗੇ ਨਹੀਂ ਹੋਏ ਪੇਸ਼, 14 ਸਤੰਬਰ ਨੂੰ ਮੁੜ ਕੀਤਾ ਤਲਬ
ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਬਾਦਲ ਵਿਸ਼ੇਸ਼ ਜਾਂਚ ਟੀਮ (SIT) ਅੱਗੇ ਪੇਸ਼ ਨਹੀਂ ਹੋਏ। ਉਨ੍ਹਾਂ ਨੂੰ ਕੋਟਕਪੂਰਾ ਗੋਲੀ ਕਾਂਡ ਵਿੱਚ ਪੁੱਛਗਿੱਛ ਲਈ ਬੁਲਾਇਆ ਗਿਆ ਸੀ। ਸੁਖਬੀਰ ਬਾਦਲ ਨੂੰ ...