ਸ੍ਰੀ ਦਰਬਾਰ ਸਾਹਿਬ ਵਿਖੇ ਬੇਅਦਬੀ ਪਿੱਛੇ ਕਿਸੇ ਵੱਡੀ ਤਾਕਤ ਦਾ ਹੱਥ, ਕੇਂਦਰ ਅਤੇ ਪੰਜਾਬ ਸਰਕਾਰ ਜਲਦ ਕਰੇ ਜਾਂਚ : ਸੁਖਬੀਰ ਸਿੰਘ ਬਾਦਲ
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਬੀਤੇ ਦਿਨ ਅੰਮ੍ਰਿਤਸਰ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹੋਈ ਬੇਅਦਬੀ ਦੀ ਨਿਖੇਧੀ ਕਰਦਿਆਂ ਕੇਂਦਰ ਅਤੇ ਪੰਜਾਬ ਸਰਕਾਰ ਤੋਂ ਇਸ ...