ਸੁਖਬੀਰ ਬਾਦਲ ਨੇ ਮੁੱਖ ਮੰਤਰੀ ਚੰਨੀ ਨੂੰ BSF ਮੁੱਦੇ ‘ਤੇ ਦਿੱਤੀ ਸਲਾਹ , ਕਿਹਾ – ਜਲਦ ਸਰਬ ਪਾਰਟੀ ਮੀਟਿੰਗ ਬੁਲਾਉ
ਕੇਂਦਰ ਸਰਕਾਰ ਵੱਲੋਂ ਸੀਮਾ ਸੁਰੱਖਿਆ ਬਲ ਨੂੰ ਪੰਜਾਬ ਵਿੱਚ ਸਰਹੱਦ ਦੇ 50 ਕਿਲੋਮੀਟਰ ਦੇ ਅੰਦਰ ਤਲਾਸ਼ੀ ਲੈਣ ਦੇ ਅਧਿਕਾਰ ਦਿੱਤੇ ਜਾਣ ਤੋਂ ਬਾਅਦ ਪੰਜਾਬ ਦੀ ਸਿਆਸਤ ਵਿੱਚ ਹੰਗਾਮਾ ਮਚ ਗਿਆ ...