Tag: Sukhbir Singh Badal

ਫਾਈਲ ਫੋਟੋ

ਕੋਟਕਪੂਰਾ ਗੋਲੀਕਾਂਡ ਮਾਮਲੇ ਦੀ ਸੁਣਵਾਈ, ਫਰੀਦਕੋਟ ਅਦਾਲਤ ‘ਚ ਪੇਸ਼ ਹੋਣਗੇ ਸੁਖਬੀਰ ਬਾਦਲ

Kotkapura Firing Case: ਫਰੀਦਕੋਟ ਦੇ ਬਰਗਾੜੀ ਬੇਅਦਬੀ ਮਾਮਲੇ ਨਾਲ ਸਬੰਧਤ ਕੋਟਕਪੂਰਾ ਗੋਲੀਕਾਂਡ ਦੀ ਫਰੀਦਕੋਟ ਅਦਾਲਤ ਵਿੱਚ ਸੁਣਵਾਈ 14 ਜੂਨ ਨੂੰ ਹੈ। ਇਸ ਤੋਂ ਪਹਿਲਾਂ ਇਸ ਮਾਮਲੇ ਦੀ ਸੁਣਵਾਈ 30 ਮਈ ...

ਸੁਖਬੀਰ ਬਾਦਲ ਨੇ ਗਲਤੀ ਦੀ ਮੰਗੀ ਮੁਆਫੀ, ਬੀਬੀ ਜਗੀਰ ਕੌਰ ਨੂੰ ਦੱਸਿਆ ਸਿੱਖ ਕੌਮ ਨੂੰ ਵੰਡਣ ਤੇ ਪੰਥ ਨੂੰ ਕਮਜ਼ੋਰ ਕਰਨ ਦੀ ਸਾਜ਼ਿਸ਼ ਦਾ ਹਿੱਸਾ

Sukhbir Singh Badal: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਦੋ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਮੈਂਬਰਾਂ ਦਾ ਅਕਾਲੀ ਦਲ ਵਿਚ ਸ਼ਾਮਲ ਹੋਣ ’ਤੇ ਨਿੱਘਾ ਸਵਾਗਤ ਕੀਤਾ। ਇਹਨਾਂ ...

ਮਹਾਰਾਸ਼ਟਰ ’ਚ ਸਿਕਲੀਗਰ ਸਿੱਖਾਂ ਦੇ ਕਤਲ ਦਾ ਮਾਮਲਾ: ਅਕਾਲੀ ਦਲ ਨੇ ਪੀੜਤਾਂ ਦੇ ਪਰਿਵਾਰ ਦੀ ਕੀਤੀ ਵਿੱਤੀ ਮਦਦ

Maharashtra Lynching Case: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਮਹਾਰਾਸ਼ਟਰ ਦੇ ਮੁੱਖ ਮੰਤਰੀ ਨੂੰ ਪੱਤਰ ਲਿਖ ਕੇ ਉਹਨਾਂ ਨੂੰ ਸੂਬੇ ਵਿਚ ਲੋਕਾਂ ਵਿਚ ਵਧੇਰੇ ਆਪਸੀ ਸਮਠ ਪੈਦਾ ...

Kotkapura Firing Case: ਸੁਖਬੀਰ ਬਾਦਲ ਫਰੀਦਕੋਟ ਅਦਾਲਤ ‘ਚ ਪੇਸ਼, 14 ਜੂਨ ਨੂੰ ਹੋਵੇਗੀ ਅਗਲੀ ਸੁਣਵਾਈ

Sukhbir Badal appeared in Faridkot Court: ਪੰਜਾਬ ਦੇ ਫਰੀਦਕੋਟ ਦੇ ਬਰਗਾੜੀ ਬੇਅਦਬੀ ਮਾਮਲੇ ਨਾਲ ਸਬੰਧਤ ਕੋਟਕਪੂਰਾ ਗੋਲੀ ਕਾਂਡ ਦੀ ਸੁਣਵਾਈ ਅੱਜ ਫਰੀਦਕੋਟ ਦੀ ਅਦਾਲਤ ਵਿੱਚ ਹੋਈ। ਇਸ ਕੇਸ ਵਿੱਚ ਅਕਾਲੀ ...

ਫਾਈਲ ਫੋਟੋ

ਡਾ. ਬਰਜਿੰਦਰ ਸਿੰਘ ਹਮਦਰਦ ਨੂੰ ਤਲਬ ਕਰਨਾ ਸੱਤਾ ਦੇ ਨਸ਼ੇ ’ਚ ਹੰਕਾਰੇ ਮੁੱਖ ਮੰਤਰੀ ਵੱਲੋਂ ਬਦਲਾਖੋਰੀ ਦੀ ਕਾਰਵਾਈ: ਸੁਖਬੀਰ ਬਾਦਲ

Sukhbir Singh Badal: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਪਦਮ ਭੂਸ਼ਣ ਐਵਾਰਡੀ ਤੇ ਅਜੀਤ ਗਰੁੱਪ ਦੇ ਮੈਨੇਜਿੰਗ ਡਾਇਰੈਕਟਰ ਡਾ. ਬਰਜਿੰਦਰ ਸਿੰਘ ਹਮਦਰਦ ਨੂੰ ਆਮ ਆਦਮੀ ਪਾਰਟੀ ...

ਬਿਜਲੀ ਦੀਆਂ ਦਰਾਂ ‘ਚ ਵਾਧੇ ਕਰਕੇ ਵਿਰੋਧੀਆਂ ਦੇ ਨਿਸ਼ਾਨੇ ‘ਤੇ ‘ਆਪ’, ਲੱਕ ਤੋੜਵੇਂ ਵਾਧੇ ਨੂੰ ਵਾਪਸ ਲੈਣ ਦੀ ਕੀਤੀ ਮੰਗ

Shiromani Akali Dal: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਆਮ ਆਦਮੀ ਪਾਰਟੀ ਨੇ ਜਲੰਧਰ ਪਾਰਲੀਮਾਨੀ ਹਲਕੇ ਦੀ ਜ਼ਿਮਨੀ ਚੋਣ ਜਿੱਤਣ ਤੋਂ ਤੁਰੰਤ ਬਾਅਦ ਹਰ ...

ਬਾਦਲ ਪਿੰਡ ਪਹੁੰਚੇ ਨਵਜੋਤ ਸਿੰਘ ਸਿੱਧੂ, ਪ੍ਰਕਾਸ਼ ਸਿੰਘ ਬਾਦਲ ਦੇ ਦਿਹਾਂਤ ‘ਤੇ ਪ੍ਰਗਟਾਇਆ ਦੁੱਖ

ਨਵਜੋਤ ਸਿੰਘ ਸਿੱਧੂ ਅੱਜ ਪਿੰਡ ਬਾਦਲ ਪਹੁੰਚੇ ਹਨ ਉਥੇ ਪਹੁੰਚ ਕੇ ਉਨ੍ਹਾਂ ਨੇ ਪੰਜਾਬ ਦੇ 5 ਵਾਰ ਮੁੱਖ ਰਹਿ ਚੁੱਕੇ ਸਾਬਕਾ ਸੀਅੇੱਮ ਪ੍ਰਕਾਸ਼ ਸਿੰਘ ਬਾਦਲ ਦੇ ਦਿਹਾਂਤ 'ਤੇ ਦੁੱਖ ਦਾ ...

ਪ੍ਰਕਾਸ਼ ਸਿੰਘ ਬਾਦਲ ਦੇ ਅੰਤਿਮ ਯਾਤਰਾ ਦੀਆਂ ਤਸਵੀਰਾਂ, ਸੁਖਬੀਰ ਬਾਦਲ ਪਿਤਾ ਦੀ ਮ੍ਰਿਤਕ ਦੇਹ ਨਾਲ ਲਿਪਟ ਭੁੱਬਾਂ ਮਾਰ ਰੋਏ, ਬੇਹੱਦ ਭਾਵੁਕ ਪਰਿਵਾਰ

Prakash Singh Badal Funeral: ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦਾ ਅੱਜ ਉਨ੍ਹਾਂ ਦੇ ਜੱਦੀ ਪਿੰਡ ਬਾਦਲ ਵਿਖੇ ਅੰਤਿਮ ਸੰਸਕਾਰ ਕੀਤਾ ਜਾਵੇਗਾ। ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ...

Page 3 of 13 1 2 3 4 13