ਬੇਅਦਬੀ ਮਾਮਲੇ ‘ਤੇ ਡਿਪਟੀ CM ਸੁਖਜਿੰਦਰ ਰੰਧਾਵਾ ਦਾ ਵੱਡਾ ਬਿਆਨ, ਕਿਹਾ-ਸੋਚੀ ਸਮਝੀ ਸਾਜ਼ਿਸ਼, ਦੋਸ਼ੀ ਸਵੇਰੇ 11 ਵਜੇ ਹੀ ਦਰਬਾਰ ਸਾਹਿਬ ਆ ਗਿਆ ਸੀ’
ਪੰਜਾਬ ਦੇ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਸ੍ਰੀ ਦਰਬਾਰ ਸਾਹਿਬ ਵਿਖੇ ਰਹਿਰਾਸ ਦੇ ਪਾਠ ਦੌਰਾਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀ ਘਟਨਾ ਦੀ ਸਖ਼ਤ ਨਿਖੇਧੀ ਕੀਤੀ ...