Tag: Sukhjinder Randhawa

ਸੁਖਜਿੰਦਰ ਰੰਧਾਵਾਂ ਦਾ ਵੱਡਾ ਬਿਆਨ,’ਕੈਪਟਨ ਕਾਂਗਰਸ ਨੂੰ ਛੱਡਣ ਦੀਆਂ ਅਜਿਹੀਆਂ ਛੋਟੀਆਂ ਗੱਲਾਂ ਕਰਕੇ ਆਪਣੇ ਕੱਦ ਨੂੰ ਛੋਟਾ ਨਾ ਕਰਨ’

ਗੁਰਦਾਸਪੁਰ ਪਹੁੰਚੇ ਸੁਖਜਿੰਦਰ ਰੰਧਾਵਾ ਦੇ ਵੱਲੋਂ ਕੈਪਟਨ ਬਾਰੇ ਵੱਡਾ ਬਿਆਨ ਦਿੱਤਾ ਗਿਆ | ਉਨ੍ਹਾਂ ਕਿਹਾ ਕਿ 19 ਸਾਲ ਕੈਪਟਨ ਅਮਰਿੰਦਰ ਸਿੰਘ ਨੇ ਕਾਂਗਰਸ ਦੇ ਵਿੱਚ ਵੱਖ-ਵੱਖ ਵੱਡੇ ਅਹੁਦਿਆਂ ਤੇ ਰਹੇ ...

ਰੰਧਾਵਾ ਵੱਲੋਂ ਐੱਸਐੱਸਪੀਜ਼ ਨੂੰ ਸਖ਼ਤ ਹੁਕਮ, ਪੰਜਾਬ ’ਚ ਦੂਜੇ ਰਾਜਾਂ ਤੋਂ ਗ਼ੈਰਕਾਨੂੰਨੀ ਢੰਗ ਨਾਲ ਆਉਣ ਵਾਲੇ ਝੋਨੇ ਨੂੰ ਰੋਕਿਆ ਜਾਵੇ

ਪੰਜਾਬ ਦੇ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਪੁਲਿਸ ਵਿਭਾਗ ਨੂੰ ਸਖਤ ਹਦਾਇਤਾਂ ਜਾਰੀ ਕੀਤੀਆਂ ਹਨ ਕਿ ਦੂਜੇ ਰਾਜਾਂ ਤੋਂ ਗੈਰਕਾਨੂੰਨੀ ਢੰਗ ਨਾਲ ਚਾਵਲ ਅਤੇ ਝੋਨੇ ਦੀ ਦਰਾਮਦ ਨੂੰ ...

ਸੁਖਜਿੰਦਰ ਰੰਧਾਵਾ ਨੇ ਪੁਲਿਸ ਹੈੱਡਕੁਆਰਟਰ ਮਾਰਿਆ ਛਾਪਾ

ਪੰਜਾਬ ਦੇ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਜਿਨ੍ਹਾਂ ਕੋਲ ਗ੍ਰਿਹ ਵਿਭਾਗ ਵੀ ਹੈ | ਅੱਜਡ ਸਵੇਰੇ ਸਰਕਾਰੀ ਦਫ਼ਤਰ ਖੁੱਲ੍ਹਣ ਦੇ ਸਮੇਂ 9 ਵਜੇ ਅਚਨਚੇਤੀ ਚੈਕਿੰਗ ਲਈ ਸੈਕਟਰ 9 ਸਥਿਤ ...

ਚੰਨੀ ਸਰਕਾਰ ਨੇ ਸੁਖਜਿੰਦਰ ਰੰਧਾਵਾ ਤੇ ਓ ਪੀ ਸੋਨੀ ਬਾਰੇ ਜਾਰੀ ਕੀਤੇ ਨਵੇਂ ਹੁਕਮ

ਪੰਜਾਬ ਦੀ ਚੰਨੀ ਸਰਕਾਰ ਨੇ ਰਾਜ ਦੇ ਕੈਬਿਨੇਟ ਵਜ਼ੀਰਾਂ ਸੁਖਜਿੰਦਰ ਰੰਧਾਵਾ ਅਤੇ ਓ ਪੀ ਸੋਨੀ ਬਾਰੇ ਤਾਜ਼ਾ ਹੁਕਮ ਜਾਰੀ ਕਰਕੇ ਉਨ੍ਹਾਂ ਨੂੰ ਰਸਮੀ ਰੂਪ ਵਿੱਚ ਡਿਪਟੀ ਚੀਫ਼ ਮਿਨਿਸਟਰ ਵਜੋਂ ਡਾਈਜ਼ਗੀਨੇਟ ...

ਅਤੁਲ ਨੰਦਾ ਦੀ ਆਲੀਸ਼ਾਨ ਕੋਠੀ ਉਪ ਮੁੱਖ ਮੰਤਰੀ ਸੁਖਜਿੰਦਰ ਰੰਧਾਵਾ ਨੂੰ ਕੀਤੀ ਗਈ ਅਲਾਟ

ਪੰਜਾਬ ਦੇ ਨਵੇਂ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੂੰ ਮੁੱਖ ਮੰਤਰੀ ਨਿਵਾਸ ਦੇ ਨੇੜੇ ਇੱਕ ਕੋਠੀ ਅਲਾਟ ਕੀਤੀ ਗਈ ਹੈ। ਸੈਕਟਰ -2 ਵਿੱਚ, ਜਿੱਥੇ ਏਜੀ ਅਤੁਲ ਨੰਦਾ ਨੇ ਆਲੀਸ਼ਾਨ ...

ਉਪ ਮੁੱਖ ਮੰਤਰੀ ਸੁਖਜਿੰਦਰ ਰੰਧਾਵਾ ਨੇ ਦੱਸਿਆ ਕਿ ਹੁਣ ਹਰ ਬੁੱਧਵਾਰ ਨੂੰ ਹੋਵੇਗੀ ਪੰਜਾਬ ਕੈਬਨਟ ਦੀ ਮੀਟਿੰਗ

ਚੰਡੀਗੜ੍ਹ: ਪੰਜਾਬ ਦੀ ਕਮਾਨ ਸੰਭਾਲਦੇ ਹੀ ਨਵੇਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਐਕਸ਼ਨ ਮੋਡ ਵਿੱਚ ਆ ਗਏ ਹਨ। ਇਸ ਕਾਰਨ ਉਨ੍ਹਾਂ ਨੇ ਫੈਸਲਾ ਕੀਤਾ ਹੈ ਕਿ ਹੁਣ ਪੰਜਾਬ ਕੈਬਨਿਟ ਦੀ ...

ਮਨੀਸ਼ਾ ਗੁਲਾਟੀ ਨੇ ਮੁੱਖ ਮੰਤਰੀ ਚਰਨਜੀਤ ਚੰਨੀ ਤੇ ਉਪ ਮੁੱਖ ਮੰਤਰੀ ਸੁਖਜਿੰਦਰ ਰੰਧਾਵਾ ਤੇ ਉਪੀ ਸੋਨੀ ਨੂੰ ਟਵੀਟ ਕਰ ਦਿੱਤੀ ਵਧਾਈ

ਮਹਿਲਾ ਕਮਿਸ਼ਨ ਦੇ ਚੇਅਰਮੈਨ ਮਨੀਸ਼ਾ ਗੁਲਾਟੀ ਨੇ ਪੰਜਾਬ ਦੇ ਨਵੇਂ ਬਣੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਟਵੀਟ ਕਰ ਵਧਾਈ ਦਿੱਤੀ | ਉਨ੍ਹਾਂ ਟਵੀਟ ਕਰਦਿਆਂ ਲਿਖਿਆ ਕਿ ਪੰਜਾਬ ਦੇ ਨਵੇਂ ...

ਸੁਖਜਿੰਦਰ ਰੰਧਾਵਾ ਤੇ ਓਪੀ ਸੋਨੀ ਨੇ ਉਪ ਮੁੱਖ ਮੰਤਰੀ ਵਜੋਂ ਚੁੱਕੀ ਸਹੁੰ

ਚੰਡੀਗੜ੍ਹ: ਚਰਨਜੀਤ ਸਿੰਘ ਚੰਨੀ ਨੇ ਅੱਜ ਪੰਜਾਬ ਦੇ ਨਵੇਂ ਮੁੱਖ ਮੰਤਰੀ ਵਜੋਂ ਸਹੁੰ ਚੁੱਕੀ। ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਚੰਨੀ ਨੂੰ ਅਹੁਦੇ ਦੀ ਸਹੁੰ ਚੁਕਾਈ। ਇਸ ਦੌਰਾਨ ਕੈਬਨਿਟ ਮੰਤਰੀ ਸੁਖਜਿੰਦਰ ...

Page 3 of 5 1 2 3 4 5