ਸ੍ਰੀ ਗੁਰੂ ਨਾਨਕ ਦੇਵ ਜੀ ਦੇ ਗੁਰਪੁਰਬ ਮੌਕੇ ਸੁਲਤਾਨਪੁਰ ਲੋਧੀ ਵਿਖੇ ਦੇਸ਼-ਵਿਦੇਸ਼ ਤੋਂ ਆਏ ਫੁੱਲਾਂ ਨਾਲ ਕੀਤੀ ਗਈ ਸਜਾਵਟ
ਇਸ ਵਾਰ ਗੁਰਦੁਆਰਾ ਸ੍ਰੀ ਬੇਰ ਸਾਹਿਬ ਅਤੇ ਸੁਲਤਾਨਪੁਰ ਲੋਧੀ ਦੇ ਸਾਰੇ ਧਾਰਮਿਕ ਸਥਾਨਾਂ ਨੂੰ ਵੀ ਵਿਸ਼ੇਸ਼ ਟੈਂਟ ਲਗਾ ਕੇ ਸਜਾਇਆ ਜਾ ਰਿਹਾ ਹੈ। ਜਿਸ ਨੂੰ ਸ੍ਰੀ ਮੁਕਤਸਰ ਸਾਹਿਬ ਨਾਲ ਸਬੰਧਤ ...