9 ਮਹੀਨੇ ਅਤੇ 14 ਦਿਨਾਂ ਬਾਅਦ ਧਰਤੀ ‘ਤੇ ਵਾਪਸ ਆਈ ਸੁਨੀਤਾ ਵਿਲੀਅਮਜ਼, ਫਲੋਰੀਡਾ ਦੇ ਤਟ ‘ਤੇ ਲੈਂਡ ਹੋਇਆ Space Craft
ਭਾਰਤੀ ਮੂਲ ਦੇ ਅਮਰੀਕੀ ਪੁਲਾੜ ਯਾਤਰੀ ਸੁਨੀਤਾ ਵਿਲੀਅਮਜ਼ ਅਤੇ ਬੁੱਚ ਵਿਲਮੋਰ 9 ਮਹੀਨੇ ਅਤੇ 14 ਦਿਨਾਂ ਬਾਅਦ ਧਰਤੀ 'ਤੇ ਵਾਪਸ ਆਏ ਹਨ। ਉਨ੍ਹਾਂ ਦੇ ਨਾਲ, ਕਰੂ-9 ਦੇ ਦੋ ਹੋਰ ਪੁਲਾੜ ...