ਸੁਪਰੀਮ ਕੋਰਟ ਨੇ ਰਾਜਪਾਲ ਯਾਦਵ ਨੂੰ ਦਿੱਤਾ ਆਖਰੀ ਮੌਕਾ, 2 ਕਰੋੜ ਰੁਪਏ ਜਮ੍ਹਾ ਕਰਵਾਉਣ ਅਤੇ ਆਪਣਾ ਪਾਸਪੋਰਟ ਜਮ੍ਹਾ ਕਰਵਾਉਣ ਦਾ ਹੁਕਮ
ਬਾਲੀਵੁੱਡ ਅਭਿਨੇਤਾ ਅਤੇ ਮਸ਼ਹੂਰ ਕਾਮੇਡੀਅਨ ਰਾਜਪਾਲ ਯਾਦਵ ਦੀਆਂ ਮੁਸ਼ਕਲਾਂ ਇਕ ਵਾਰ ਫਿਰ ਵਧ ਗਈਆਂ ਹਨ। ਚੈੱਕ ਬਾਊਂਸ ਨਾਲ ਜੁੜੇ ਸੱਤ ਮਾਮਲਿਆਂ 'ਚ ਸੁਪਰੀਮ ਕੋਰਟ ਨੇ ਅਭਿਨੇਤਾ ਨੂੰ ਆਖਰੀ ਵਾਰ ਰਕਮ ...





